#
Harjot Bains
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਰਕਾਰ ਵੱਲੋਂ ਕੀਤੀ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ
Published On
By Azad Soch
ਨੰਗਲ 13 ਜੁਲਾਈ ()
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਕਰਜਾ ਮਾਫ ਕਰਕੇ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਲ੍ਹਾ ਰੂਪਨਗਰ ਦੇ 103 ਪਰਿਵਾਰਾ ਦਾ 1,80,96000 ਰੁਪਏ ਦਾ ਕਰਜਾ... ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ
Published On
By Azad Soch
ਚੰਡੀਗੜ੍ਹ, 12 ਜੁਲਾਈ:
ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ... ਪ੍ਰਸਾਸ਼ਨਿਕ ਅਧਿਕਾਰੀ ਸੇਵਾ ਕੇਦਰਾਂ ਵਿੱਚ ਆਮ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਤੇ ਨਿਗਰਾਨੀ ਰੱਖਣ- ਹਰਜੋਤ ਬੈਂਸ
Published On
By Azad Soch
ਸ੍ਰੀ ਅਨੰਦਪੁਰ ਸਾਹਿਬ 09 ਜੁਲਾਈ ()
ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 450 ਸਰਕਾਰੀ ਸੇਵਾਵਾਂ ਸੋਖੇ ਢੰਗ ਨਾਲ ਸਮੇਂ ਸਿਰ ਉਪਲੱਬਧ ਕਰਵਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ... ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ
Published On
By Azad Soch
ਨੰਗਲ 23 ਜੂਨ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਰਾਜਨੀਤੀ ਵਿੱਚ ਨਵੇ ਅਧਿਆਏ ਦੀ ਸੁਰੂਆਤ ਹੋਈ ਹੈ। ਪੰਜਾਬ ਦੀ ਸਭ ਤੋ ਅਰਬਨ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ... ਬਰੋਟਾ ਸਾਹਿਬ ਦੇ ਸਲਾਨਾ ਸਮਾਗਮ ਵਿੱਚ ਸਾਮਿਲ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ
Published On
By Azad Soch
ਕੀਰਤਪੁਰ ਸਾਹਿਬ 22 ਜੂਨ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਦੀ ਸੇਵਾ ਦਾ ਮੌਕਾ ਮਿਲਿਆ ਹੈ, ਉਹ ਇਸ... ਹਰਜੋਤ ਬੈਂਸ ਸਿੱਖਿਆ ਮੰਤਰੀ ਦੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਬਣਿਆ ਮੇਲੇ ਵਰਗਾ ਮਾਹੋਲ
Published On
By Azad Soch
ਨੰਗਲ 22 ਜੂਨ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਲਗਾਏ ਜਾ ਰਹੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕ ਪਹੁੰਚ... ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼
Published On
By Azad Soch
ਚੰਡੀਗੜ੍ਹ, 12 ਜੂਨ:ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ... ਹਰਜੋਤ ਬੈਂਸ ਵੱਲੋਂ ਨੰਗਲ ਦੇ ਸਰਕਾਰੀ ਸਕੂਲ ਦਾ ਨਾਮ ਬਦਲ ਕੇ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ ਰੱਖਣ ਦਾ ਐਲਾਨ
Published On
By Azad Soch
* •1.24 ਕਰੋੜ ਨਾਲ ਨਵੀਨੀਕਰਨ ਹੋਏ 18 ਕਮਰੇ, ਫਰਨੀਚਰ ਤੇ ਇੰਟਰੈਕਟਿਵ ਪੈਨਲ ਨੇ ਬਦਲੀ ਸਕੂਲ ਆਫ਼ ਐਮੀਨੈਂਸ ਨੰਗਲ ਦੀ ਨੁਹਾਰ*
•4 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਹਰ ਮੌਸਮ ਲਈ ਅਨੁਕੂਲ ਸਵੀਮਿੰਗ ਪੂਲ ਦਾ ਨੀਂਹ ਪੱਥਰ ਵੀ ਰੱਖਿਆ
ਚੰਡੀਗੜ੍ਹ/ਨੰਗਲ... ਹਰਜੋਤ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ
Published On
By Azad Soch
Chandigarh, 05 September 2024,( Azad Soch News):- ਪੰਜਾਬ ਸਰਕਾਰ (Punjab Government) ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 77 ਅਧਿਆਪਕਾਂ ਨੂੰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (School Education Minister Harjot Singh... 