#
Harpal Singh Cheema
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪੰਜਾਬ ਦੇ ਕੈਬਨਿਟ ਮੰਤਰੀ, ਸ. ਹਰਪਾਲ ਸਿੰਘ ਚੀਮਾ ਨੇ ਅੱਜ ਐਸਡੀਐਮ ਦਫ਼ਤਰ ਦਿੜ੍ਹਬਾ ਵਿਖੇ ਦਿੜ੍ਹਬਾ ਹਲਕੇ ਦੀਆਂ ਪੰਚਾਇਤਾਂ ਨੂੰ 05 ਕਰੋੜ 18 ਲੱਖ ਰੁਪਏ ਦੇ ਚੈੱਕ ਵੰਡੇ
Published On
By Azad Soch
ਦਿੜ੍ਹਬਾ, 20, SEP, 2025, (ਆਜ਼ਾਦ ਸੋਚ ਨਿਊਜ਼):- ਪੰਜਾਬ ਦੇ ਕੈਬਨਿਟ ਮੰਤਰੀ, ਸ. ਹਰਪਾਲ ਸਿੰਘ ਚੀਮਾ ਨੇ ਅੱਜ ਐਸਡੀਐਮ ਦਫ਼ਤਰ ਦਿੜ੍ਹਬਾ ਵਿਖੇ ਦਿੜ੍ਹਬਾ ਹਲਕੇ ਦੀਆਂ ਪੰਚਾਇਤਾਂ ਨੂੰ 05 ਕਰੋੜ 18 ਲੱਖ ਰੁਪਏ ਦੇ ਚੈੱਕ ਵੰਡੇ, ਜੋ ਕਿ ਪਿੰਡ ਪੱਧਰ 'ਤੇ ਅਤਿ... ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ
Published On
By Azad Soch
ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਤੁਰੰਤ ਸਹਾਇਤਾ ਪਹੁੰਚਾਉਣ ਦੀ ਕੀਤੀ ਮੰਗ
ਖਪਤਕਾਰਾਂ ਦੇ ਪੱਖ ਵਿੱਚ ਜੀ.ਐਸ.ਟੀ ਦਰਾਂ ਵਿੱਚ ਕਟੌਤੀ ਦਾ ਕੀਤਾ ਸਵਾਗਤ, ਕਿਹਾ ‘ਆਮ... ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
Published On
By Azad Soch
ਚੰਡੀਗੜ੍ਹ, 4 ਜੁਲਾਈਨਵੀਂ ਦਿੱਲੀ ਵਿੱਚ ਹੋਈ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਤੋਂ ਮਾਲੀਏ ਦੇ ਵਿਸ਼ਲੇਸ਼ਣ ਬਾਰੇ ਮੰਤਰੀ ਸਮੂਹ ਦੀ ਪਹਿਲੀ ਮੀਟਿੰਗ ਦੌਰਾਨ 1 ਜੁਲਾਈ, 2017 ਨੂੰ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਮਾਲੀਏ ਬਾਰੇ ਵਿਆਪਕ ਤੇ ਸੰਖੇਪ ਜਾਣਕਾਰੀ... ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
Published On
By Azad Soch
ਚੰਡੀਗੜ੍ਹ/ਦਿੜ੍ਹਬਾ, 1 ਜੂਨ:ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ... ‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ
Published On
By Azad Soch
ਚੰਡੀਗੜ੍ਹ, 10 ਜੂਨਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਵਾਸਤੇ 180... ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
Published On
By Azad Soch
ਚੰਡੀਗੜ੍ਹ/ਦਿੜ੍ਹਬਾ, 1 ਜੂਨ:ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ... ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ
Published On
By Azad Soch
ਚੰਡੀਗੜ੍ਹ, 1 ਜੂਨਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 25.31 ਫੀਸਦੀ ਦਾ ਮਹੱਤਵਪੂਰਨ... ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ
Published On
By Azad Soch
ਚੰਡੀਗੜ੍ਹ, 30 ਮਈ'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ... ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀ ਕੁੰਜੀ ਹੈ ਰੁਜ਼ਗਾਰ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
Published On
By Azad Soch
ਕਿਹਾ - ਨਸ਼ਿਆਂ ਦੇ ਖ਼ਤਰੇ ਨੂੰ ਘਟਾਉਣ ਅਤੇ ਰੁਜ਼ਗਾਰ ਪੈਦਾ ਕਰਨ ਲਈ ਮਜ਼ਬੂਤ ਉਦਯੋਗਿਕ ਵਿਕਾਸ ਜ਼ਰੂਰੀ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਲੰਬੇ ਸਮੇਂ ਤੋਂ ਸੜਕ ਬੰਦ ਰਹਿਣ ਕਾਰਨ ਪੰਜਾਬ ਦਾ ਉਦਯੋਗ ਠੱਪ ਹੋ ਗਿਆ ਹੈ: ਚੀਮਾ
ਚੀਮਾ ਨੇ ਪ੍ਰਦਰਸ਼ਨਕਾਰੀਆਂ ਨੂੰ... ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼
Published On
By Azad Soch
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ 21 ਨਵੰਬਰ ਤੱਕ ਹੋਣਗੇ ਦਿਲਚਸਪ ਮੁਕਾਬਲੇ- 11 ਖੇਡਾਂ ਲਈ 7 ਕਰੋੜ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਇਨਡੋਰ ਸਟੇਡੀਅਮ ਦੇ ਨਿਰਮਾਣ ਦੀ ਜਲਦ ਕਰਵਾਈ ਜਾਵੇਗੀ ਸ਼ੁਰੂਆਤਃ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
Dirba,16 November... 