ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ

 ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ

Chandigarh,11 Dec,2024,(Azad Soch News):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ,18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ,19 ਜਨਵਰੀ 2025 ਨੂੰ ਵੋਟਾਂ ਪੈਣਗੀਆਂ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ ਕਰ ਦਿੱਤਾ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਵੇਂ ਸਾਲ 2025 ਦੇ ਜਨਵਰੀ ਮਹੀਨੇ ਵਿੱਚ ਹੋਣਗੀਆਂ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee)  ਚੋਣਾਂ 19 ਜਨਵਰੀ, 2025 ਨੂੰ ਹੋਣਗੀਆਂ,ਚੋਣਾਂ ਸਬੰਧੀ ਨੋਟੀਫਿਕੇਸ਼ਨ (Notification) ਅਗਲੇ ਹਫਤੇ 18 ਦਸੰਬਰ ਨੂੰ ਜਾਰੀ ਕੀਤਾ ਜਾਵੇਗਾ,ਇਸ ਤੋਂ ਬਾਅਦ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਂਟੀ ਕੀਤੀ ਜਾਵੇਗੀ ਜੋ ਕਿ 2 ਜਨਵਰੀ, 2025 ਨੂੰ ਦੁਪਹਿਰ ਬਾਅਦ 3 ਵਜੇ ਤੱਕ ਵਾਪਸ ਲਏ ਜਾ ਸਕਦੇ ਹਨ,ਫਿਰ 3 ਵਜੇ ਤੋਂ ਬਾਅਦ ਉਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ,ਇਸ ਮਗਰੋਂ 19 ਜਨਵਰੀ ਨੂੰ ਚੋਣਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ,ਚੋਣ ਪੂਰਾ ਹੋਣ ਤੋਂ ਤੁਰੰਤ ਬਾਅਦ ਬੂਥਾਂ ’ਤੇ ਗਿਣਤੀ ਕਰਵਾ ਦਿੱਤੀ ਜਾਵੇਗੀ।

Advertisement

Latest News

ਸਲਮਾਨ ਖਾਨ ਅਤੇ ਅੱਲੂ ਅਰਜੁਨ ਦੋਵੇਂ ਹੀ ਆਪਣੇ ਖਾਸ ਸਵੈਗ ਅਤੇ ਹੁੱਕ-ਸਟੈਪਸ ਲਈ ਜਾਣੇ ਜਾਂਦੇ ਹਨ ਸਲਮਾਨ ਖਾਨ ਅਤੇ ਅੱਲੂ ਅਰਜੁਨ ਦੋਵੇਂ ਹੀ ਆਪਣੇ ਖਾਸ ਸਵੈਗ ਅਤੇ ਹੁੱਕ-ਸਟੈਪਸ ਲਈ ਜਾਣੇ ਜਾਂਦੇ ਹਨ
New Mumbai,25,May,2026,(Azad Soch News):-  ਸਲਮਾਨ ਖਾਨ ਦੇ ਦੋ ਸਭ ਤੋਂ ਵੱਡੇ ਅਤੇ ਮਸ਼ਹੂਰ ਡਾਂਸ ਨੰਬਰ ਅਸਲ ਵਿੱਚ ਅੱਲੂ ਅਰਜੁਨ ਦੀਆਂ...
ਅੱਜ ਰਾਜਧਾਨੀ ਦਿੱਲੀ ਵਿੱਚ ਪੈਟਰੋਲ 102.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ
ਆਈਪੀਐਲ 2026 ਦੇ 70ਵੇਂ ਮੁਕਾਬਲੇ ਵਿੱਚ ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਰੋਮਾਂਚਕ ਮੈਚ ਦੌਰਾਨ ਸ਼ਿਕਸਤ ਦਿੱਤੀ
ਇਬੋਲਾ ਵਾਇਰਸ ਕਾਰਨ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡਾ ਉਤੇ ਹਾਈ ਅਲਰਟ
ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਵਿੱਚ ਹੋਈ ਵੱਡੀ ਲਾਪਰਵਾਹੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-05-2026 ਅੰਗ 685
ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ