ਹਰਿਆਣਾ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ

ਹਰਿਆਣਾ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ

Chandigarh,17 DEC,2024,(Azad Soch News):- ਹਰਿਆਣਾ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਈਲ (Mobile) ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ,ਪੁਲਿਸ ਹੈੱਡਕੁਆਰਟਰ (Police Headquarter) ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ,ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਕਰਮਚਾਰੀ ਡਿਊਟੀ ਦੌਰਾਨ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਸੰਚਾਰ (Electronic Communication) ਉਪਕਰਨਾਂ ਦੀ ਵਰਤੋਂ ਕਰਕੇ ਧਿਆਨ ਭਟਕਾਉਂਦੇ ਹਨ,ਇਸ ਕਾਰਨ ਲੋਕਾਂ ਦੀ ਸੁਰੱਖਿਆ ਵਿੱਚ ਵਿਘਨ ਪੈਣ ਦਾ ਖਤਰਾ ਬਣਿਆ ਹੋਇਆ ਹੈ ਇਸ ਤੋਂ ਇਲਾਵਾ ਪੁਲਿਸ ਦਾ ਅਕਸ ਵੀ ਖਰਾਬ ਹੁੰਦਾ ਹੈ,ਇਸ ਦੇ ਮੱਦੇਨਜ਼ਰ ਡਿਊਟੀ ਦੌਰਾਨ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ,ਪੁਲਿਸ ਮੁਲਾਜ਼ਮ ਆਪਣੇ ਨੰਬਰ ਦੀ ਜਾਣਕਾਰੀ ਯੂਨਿਟ ਇੰਚਾਰਜ (Unit In Charge) ਨੂੰ ਦੇਣਗੇ,ਡਿਊਟੀ ਦੌਰਾਨ ਪੁਲਿਸ ਮੁਲਾਜ਼ਮ (Policeman)  ਦਾ ਫ਼ੋਨ ਬੰਦ ਰਹੇਗਾ,ਇਸ ਦਾ ਰਿਕਾਰਡ ਵੀ ਰੱਖਿਆ ਜਾਵੇਗਾ, ਇਸ ਦੌਰਾਨ ਉਹ ਇੰਚਾਰਜ ਦੇ ਨੰਬਰ ਤੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰ ਸਕਣਗੇ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ