ਕਾਂਗਰਸ ਨੇ ਕਰੋਨਾ ਦੌਰਾਨ ਝੂਠਾ ਪ੍ਰਚਾਰ ਕਰਕੇ ਦੇਸ਼ ਵਾਸੀਆਂ ਦੀਆਂ ਜਾਨਾਂ ਨਾਲ ਖਿਲਵਾੜ ਕੀਤਾ: ਸੀਐਮ ਨਾਇਬ ਸਿੰਘ ਸੈਣੀ

ਕਾਂਗਰਸ ਨੇ ਕਰੋਨਾ ਦੌਰਾਨ ਝੂਠਾ ਪ੍ਰਚਾਰ ਕਰਕੇ ਦੇਸ਼ ਵਾਸੀਆਂ ਦੀਆਂ ਜਾਨਾਂ ਨਾਲ ਖਿਲਵਾੜ ਕੀਤਾ: ਸੀਐਮ ਨਾਇਬ ਸਿੰਘ ਸੈਣੀ

Chandigarh,18 April,2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਵੀਰਵਾਰ ਨੂੰ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ,ਇਸ ਦੌਰਾਨ ਉਨ੍ਹਾਂ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਿਆ,ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਰੋਨਾ ਦੌਰਾਨ ਝੂਠਾ ਪ੍ਰਚਾਰ ਕਰਕੇ ਦੇਸ਼ ਵਾਸੀਆਂ ਦੀਆਂ ਜਾਨਾਂ ਨਾਲ ਖਿਲਵਾੜ ਕੀਤਾ ਹੈ,ਇਸ ਦੇ ਨਾਲ ਹੀ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਵੈਕਸੀਨ ਦੀਆਂ ਮੁਫਤ ਖੁਰਾਕਾਂ ਦੇ ਕੇ ਦੇਸ਼ ਵਾਸੀਆਂ ਨੂੰ ਬਚਾਉਣ ਦਾ ਕੰਮ ਕੀਤਾ,ਕਾਂਗਰਸ ਨੇ ਹਮੇਸ਼ਾ ਦੇਸ਼ ਨੂੰ ਗੁੰਮਰਾਹ ਕੀਤਾ ਹੈ,ਇਸ ਦਾ ਜਵਾਬ ਜਨਤਾ ਦੇਵੇਗੀ,ਇਸੇ ਦਾ ਨਤੀਜਾ ਹੈ ਕਿ ਕਾਂਗਰਸ ਲਗਾਤਾਰ ਖਾਤਮੇ ਵੱਲ ਵਧ ਰਹੀ ਹੈ।

 

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ