ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ ਕਰਨਾਲ ਤੋਂ ਲੜਨਗੇ ਵਿਧਾਨ ਸਭਾ ਤੋਂ ਉੱਪ ਚੋਣ
By Azad Soch
On
Chandigarh,28 March,2024,(Azad Soch News):- ਭਾਜਪਾ ਦੇ ਵਲੋਂ ਕਰਨਾਲ ਵਿਧਾਨ ਸਭਾ (Karnal Vidhan Sabha) ਤੋਂ ਉੱਪ ਚੋਣ ਲਈ ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ (Haryana CM Naib Singh Saini) ਨੂੰ ਉਮੀਦਵਾਰ ਬਣਾਇਆ ਗਿਆ ਹੈ,ਇਸ ਦੀ ਜਾਣਕਾਰੀ ਖੁਦ ਸੀਐੱਮ ਨਾਇਬ ਸਿੰਘ ਸੈਣੀ ਨੇ ਸੋਸ਼ਲ ਮੀਡੀਆ ਤੇ ਦਿੱਤੀ,ਉਨ੍ਹਾਂ ਲਿਖਿਆ ਕਿ, ਕਰਨਾਲ ਵਿਧਾਨ ਸਭਾ ਉਪ ਚੋਣ ਵਿੱਚ ਮੈਨੂੰ ਭਾਜਪਾ ਦਾ ਉਮੀਦਵਾਰ ਬਣਾਉਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਮੁੱਖ ਮੰਤਰੀ ਐਮ ਐਲ ਖੱਟਰ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ।
Related Posts
Latest News
15 Feb 2025 15:03:38
USA,15 ,FEB,2025,(Azad Soch News):- ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ...