ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ਉਤੇ ਜੇਲ੍ਹ ਵਿਚੋਂ ਬਾਹਰ ਆਇਆ ਹੈ
By Azad Soch
On
Chandigarh,05,JAN,2026,(Azad Soch News):- ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ਉਤੇ ਜੇਲ੍ਹ ਵਿਚੋਂ ਬਾਹਰ ਆਇਆ ਹੈ। ਇਸ ਦੌਰਾਨ ਹਨੀਪ੍ਰੀਤ ਉਸ ਨੂੰ ਲੈਣ ਲਈ ਪਹੁੰਚੀ,ਰਾਮ ਰਹੀਮ ਸੋਮਵਾਰ ਨੂੰ ਸਵੇਰੇ 11:45 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਨਿਕਲਿਆ ਅਤੇ ਫਿਰ ਸਿਰਸਾ ਡੇਰੇ ਲਈ ਰਵਾਨਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸਿਰਸਾ ਡੇਰੇ ਤੋਂ ਦੋ ਗੱਡੀਆਂ ਉਸ ਨੂੰ ਲੈਣ ਲਈ ਪਹੁੰਚੀਆਂ, ਅਤੇ ਫਿਰ ਕਾਫਲਾ ਪੁਲਿਸ ਸੁਰੱਖਿਆ (Police Protection) ਨਾਲ ਰਵਾਨਾ ਹੋਇਆ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ (Haryana Govt) ਨੇ ਸ਼ਨੀਵਾਰ ਨੂੰ ਰਾਮ ਰਹੀਮ ਦੀ ਪੈਰੋਲ (Parole) ਨੂੰ ਮਨਜ਼ੂਰੀ ਦੇ ਦਿੱਤੀ ਸੀ।
Latest News
15 Jan 2026 20:27:15
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...

