ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ
By Azad Soch
On
Chandigarh,29 Sep,2024,(Azad Soch News):- ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ,ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ,ਹਰਿਆਣਾ ਸਰਕਾਰ (Haryana Govt) ਨੇ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ,ਸਰਕਾਰ ਨੇ ਅਜੇ ਤੱਕ ਜਵਾਬ ਦਾਇਰ ਕਰਨਾ ਹੈ,ਇਸ ਮਹੀਨੇ 2 ਸਤੰਬਰ ਨੂੰ ਰਾਮ ਰਹੀਮ ਆਪਣੀ ਇਕ ਮਹੀਨੇ ਦੀ ਫਰਲੋ (Furlough) ਪੂਰੀ ਕਰਕੇ ਸੁਨਾਰੀਆ ਜੇਲ੍ਹ ਵਾਪਸ ਪਰਤਿਆ ਸੀ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


