ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

 ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

Chandigarh,02 DEC,2025,(Azad Soch News):- ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਭੂਚਾਲ (Earthquake) ਸਵੇਰੇ 9:42 ਵਜੇ ਅਤੇ 3 ਸਕਿੰਟ 'ਤੇ ਆਇਆ। ਦੂਜੇ ਦਿਨ ਵੀ ਭੂਚਾਲ ਦਾ ਕੇਂਦਰ ਸੋਨੀਪਤ ਰਿਹਾ,ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Center for Seismology) ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.6 ਸੀ, ਭੂਚਾਲ ਦਾ ਕੇਂਦਰ ਜ਼ਮੀਨ ਦੇ ਹੇਠਾਂ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ,ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ 12:28 ਮਿੰਟ 31 ਸਕਿੰਟ 'ਤੇ ਭੂਚਾਲ ਆਇਆ ਸੀ,ਇਸ ਦਾ ਕੇਂਦਰ ਸੋਨੀਪਤ ਵਿੱਚ ਖਰਖੋਦਾ ਨੇੜੇ ਕੁੰਡਲ ਪਿੰਡ ਵਿੱਚ 5 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ, ਇਸ ਕਾਰਨ ਰੋਹਤਕ, ਸੋਨੀਪਤ, ਪਾਣੀਪਤ, ਝੱਜਰ ਅਤੇ ਗੁਰੂਗ੍ਰਾਮ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਭੂਚਾਲ (Earthquake) ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ,ਇਸ ਭੂਚਾਲ ਦੀ ਤੀਬਰਤਾ 3.5 ਸੀ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ