ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,
By Azad Soch
On
Rohtak,12,NOV,2024,(Azad Soch News):- ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਰਿਕਟਰ ਪੈਮਾਨੇ (Richter Scale) ਉਤੇ ਭੂਚਾਲ (Earthquake) ਦੀ ਤੀਬਰਤਾ 3 ਸੀ,ਰੋਹਤਕ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਰੋਹਤਕ ਦੇ ਝੱਜਰ ਵਿਚ ਵੀ ਸਵੇਰੇ 7:50 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਭੂਚਾਲ ਦਾ ਕੇਂਦਰ ਵੀ ਰੋਹਤਕ (Rohtak) ਰਿਹਾ ਅਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ,ਹਾਲਾਂਕਿ ਇਸ ਭੂਚਾਲ ਦੌਰਾਨ ਕਿਸੇ ਵੀ ਜਾਨਮਾਲ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ,ਸਵੇਰ ਸਮੇਂ ਆਏ ਭੂਚਾਲ (Earthquake) ਕਾਰਨ ਲੋਕ ਸਹਿਮ ਗਏ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ।
Latest News
18 Mar 2025 10:27:30
Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ...