ਖਰੜ ਤੋਂ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ ਭਾਜਪਾ ਵਿੱਚ ਸ਼ਾਮਲ
By Azad Soch
On
Chandigarh, 02,AUG,2025,(Azad Soch News):- ਖਰੜ ਤੋਂ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ (Ranjit Singh Gill) ਭਾਜਪਾ ਵਿੱਚ ਸ਼ਾਮਲ ਹੋ ਗਏ ਹਨ,ਉਨ੍ਹਾਂ ਨੂੰ ਹਰਿਆਣਾ ਸੀਐੱਮ ਹਾਊਸ (Haryana CM House) ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਣਜੀਤ ਸਿੰਘ ਗਿੱਲ ਦਾ ਸਵਾਗਤ ਕੀਤਾ, ਉਥੇ ਹੀ ਰਣਜੀਤ ਸਿੰਘ ਗਿੱਲ ਨੇ ਪਾਰਟੀ ਵਿੱਚ ਸ਼ਾਮਲ ਕਰਨ ਤੇ ਹਰਿਆਣਾ ਸੀਐੱਮ ਸਮੇਤ ਸਮੂਹ ਲੀਡਰਸਿਪ ਦਾ ਤਹਿ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਆਗੂ ਸੁਭਾਸ਼ ਸ਼ਰਮਾ, ਤਜਿੰਦਰ ਸਿੰਘ ਸਰਾਂ ਅਤੇ ਸੰਜੀਵ ਵਸ਼ਿਸਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾਈ ਮੌਜੂਦ ਸਨ।
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


