ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਸਕੂਲ ਬੱਸ ਹਾਦਸੇ ਵਿਚ ਬੱਚਿਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਸਕੂਲ ਬੱਸ ਹਾਦਸੇ ਵਿਚ ਬੱਚਿਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

Chandigarh, 11 April 2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਮਹਿੰਦਰਗੜ੍ਹ ਜ਼ਿਲੇ ਦੇ ਕਨੀਨਾ ਬਲਾਕ ਦੇ ਪਿੰਡ ਉਨਹਾਨੀ ਵਿਚ ਸਕੂਲ ਬੱਸ ਹਾਦਸੇ (School Bus Accident) ਵਿਚ ਬੱਚਿਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਉਨ੍ਹਾਂ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਮ੍ਰਿਤਕ ਬੱਚਿਆਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ (Haryana Chief Minister Naib Singh) ਨੇ ਕਿਹਾ ਕਿ ਇਸ ਹਾਦਸੇ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ,ਉਨ੍ਹਾਂ ਹਾਦਸੇ (School Bus Accident) ਵਿੱਚ ਜ਼ਖ਼ਮੀ ਹੋਏ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਜ਼ਖ਼ਮੀਆਂ ਦੀ ਮਦਦ ਲਈ ਤਿਆਰ ਹੈ।

 

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ