ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ MLA ਵਜੋਂ ਸਹੁੰ ਚੁੱਕੀ
By Azad Soch
On
Chandigarh,06 June,2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਬਤੌਰ ਐਮ ਐਲ ਏ ਸਹੁੰ ਚੁੱਕ ਲਈ ਹੈ,ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਵਿਧਾਨ ਸਭਾ ਵਿਚ ਇਹ ਸਹੁੰ ਚੁਕਾਈ,ਨਾਇਬ ਸਿੰਘ ਸੈਣੀ ਕਰਨਾਲ ਵਿਧਾਨ ਸਭਾ (Karnal Vidhan Sabha) ਤੋਂ ਜ਼ਿਮਨੀ ਚੋਣ ਜਿੱਤੇ ਹਨ,ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਮੌਕੇ ਭਾਜਪਾ ਲੀਡਰਸ਼ਿਪ ਨੇ ਮਨੋਹਰ ਲਾਲ ਖੱਟਰ ਦੀ ਥਾਂ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾਹਿਆ ਸੀ,ਉਹ 2019 ਤੋਂ ਕੁਰੂਕਸ਼ੇਤਰ ਲੋਕ ਸਭਾ ਚੋਣ (Kurukshetra Lok Sabha Elections) ਵੀ ਜਿੱਤ ਚੁੱਕੇ ਹਨ।
Related Posts
Latest News
17 Jun 2025 19:25:31
ਚੰਡੀਗੜ੍ਹ, 17 ਜੂਨ:ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ...
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ