ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪ੍ਰਸਿੱਧ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ ਨੂੰ ਹਰਿਆਣਾ ਵਿੱਚ ਕਾਰ ਨਿਰਮਾਣ ਪਲਾਂਟ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪ੍ਰਸਿੱਧ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ ਨੂੰ ਹਰਿਆਣਾ ਵਿੱਚ ਕਾਰ ਨਿਰਮਾਣ ਪਲਾਂਟ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ

Chandigarh,09,NOV,2025,(Aazd Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ (Haryana Chief Minister Naib Singh Saini) ਨੇ ਪ੍ਰਸਿੱਧ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ (Electric car Manufacturer Tesla) ਨੂੰ ਹਰਿਆਣਾ ਵਿੱਚ ਕਾਰ ਨਿਰਮਾਣ ਪਲਾਂਟ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ। ਦੇਸ਼ ਦਾ ਪਹਿਲਾ ਏਕੀਕ੍ਰਿਤ ਟੇਸਲਾ ਸੈਂਟਰ 27 ਨਵੰਬਰ ਨੂੰ ਗੁਰੂਗ੍ਰਾਮ ਵਿੱਚ ਖੁਲੇਗਾ, ਜਿਸ ਵਿੱਚ ਇੱਕ ਹੀ ਕੰਪਲੈਕਸ ਵਿੱਚ ਐਕਸਪੀਰੀਅੰਸ ਸੈਂਟਰ, ਡਿਲਿਵਰੀ ਸੈਂਟਰ, ਸਰਵਿਸ ਸੈਂਟਰ, ਦਫਤਰ ਅਤੇ ਸੁਪਰਚਾਰਜਿੰਗ ਸਟੇਸ਼ਨ ਦੀਆਂ ਸੁਵਿਧਾਵਾਂ ਮਿਲਣਗੀਆਂ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਰਾਜ ਸਰਕਾਰ ਇਲੈਕਟ੍ਰਿਕ ਵਾਹਨਾਂ ਨੂੰ ਪ੍ਰੋਤਸਾਹਿਤ ਕਰਨ ਅਤੇ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਸਮਰਪਿਤ ਹੈ। ਹਰਿਆਣਾ ਦੀ ਇਲੈਕਟ੍ਰਿਕ ਵਾਹਨ ਨੀਤੀ ਨਿਵੇਸ਼ਕਾਂ (Electric Vehicle Policy Investors) ਨੂੰ ਆਕਰਸ਼ਕ ਪ੍ਰੋਤਸਾਹਨ, ਬਨੀਅਾਦੀ ਢਾਂਚਾ ਅਤੇ ਉਦਯੋਗਾਂ ਲਈ ਸੁਖਦਾਇਕ ਵਾਤਾਵਰਨ ਪ੍ਰਦਾਨ ਕਰਦੀ ਹੈ। ਜੇ ਟੇਸਲਾ ਹਰਿਆਣਾ ਵਿੱਚ ਆਪਣਾ ਨਿਰਮਾਣ ਪਲਾਂਟ ਸਥਾਪਤ ਕਰਦੀ ਹੈ ਤਾਂ ਇਸ ਨਾਲ ਕੰਪਨੀ ਦੇ ਵਿਕਰੀ ਵਿੱਚ ਵਾਧਾ ਹੋਏਗਾ ਅਤੇ ਭਾਰਤੀ ਖਪਤਕਾਰਾਂ ਲਈ ਟੇਸਲਾ ਦੀਆਂ ਕਾਰਾਂ ਸਸਤੀ ਹੋਣਗੀਆਂ। ਇਨ੍ਹਾਂ ਉਪਲਬਧੀਆਂ ਨਾਲ ਹਰਿਆਣਾ ਰਾਜ ਨਿਵੇਸ਼ ਅਤੇ ਨਵੀਨਤਾ ਲਈ ਇਕ ਆਦਰਸ਼ ਸਥਾਨ ਬਣਿਆ ਹੈ.

Related Posts

Advertisement

Latest News

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਪੁਰਾ (ਮਾਨਸਾ); 24 ਜੂਨ-         ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ...
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ: ਬਲਤੇਜ ਪੰਨੂ
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ