1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੱਡਾ ਐਲਾਨ ਕੀਤਾ
By Azad Soch
On
Chandigarh, 26,AUG,2025,(Azad Soch News):- 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸੈਣੀ (Haryana Chief Minister Naib Saini) ਨੇ ਵੱਡਾ ਐਲਾਨ ਕੀਤਾ ਹੈ,ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ (Government Jobs) ਦਿੱਤੀਆਂ ਜਾਣਗੀਆਂ,ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਹੈ ਕਿ ਹਰਿਆਣੇ ਦੇ 121 ਪਰਿਵਾਰਾਂ ਵਿਚੋਂ ਇਕ-ਇਕ ਮੈਂਬਰ ਨੂੰ ਨੌਕਰੀ ਮਿਲੇਗੀ,ਪੀੜਤ ਪਰਿਵਾਰ ਜ਼ਿਲਿਆ ਦੇ ਡੀਸੀ ਰਾਹੀਂ ਅਰਜ਼ੀ ਦੇ ਸਕਣਗੇ।
Related Posts
Advertisement
Latest News
14 Apr 2026 23:49:39
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
