ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ
By Azad Soch
On
Chandigarh,23,MAY,2025,(Azad Soch News):- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ,ਜਨਵਰੀ 2025 ਵਿੱਚ ਹੋਈਆਂ ਚੋਣਾਂ ਤੋਂ ਬਾਅਦ ਅੱਜ ਹੋਈ ਮੀਟਿੰਗ (Meeting) ਵਿੱਚ ਜਗਦੀਸ਼ ਸਿੰਘ ਝੀਂਡਾ (Jagdish Singh Jhinda) ਦੇ ਨਾਂ 'ਤੇ ਪ੍ਰਧਾਨ ਵਜੋਂ ਮੋਹਰ ਲਗਾ ਦਿੱਤੀ ਗਈ,ਇਹ ਫੈਸਲਾ ਅੱਜ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਸ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Jathedar Baljit Singh Daduwal) ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ,ਜਗਦੀਸ਼ ਸਿੰਘ ਝੀਂਡਾ ਦੀ ਚੋਣ ਨਾਲ ਕਮੇਟੀ ਨੂੰ ਨਵਾਂ ਨੇਤਾ ਮਿਲ ਗਿਆ ਹੈ ਅਤੇ ਉਮੀਦ ਹੈ ਕਿ ਉਹ ਸਿੱਖ ਸੰਗਤ ਦੀਆਂ ਉਮੀਦਾਂ 'ਤੇ ਖਰਾ ਉਤਰਣਗੇ।
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


