ਹਰਿਆਣਾ ਐਸ.ਟੀ.ਐਫ. ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ
By Azad Soch
On
Kurukshetra,21,DEC,2025,(Azad Soch News):- ਹਰਿਆਣਾ ਐਸ.ਟੀ.ਐਫ. (Haryana STF) ਨੂੰ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਹਰਿਆਣਾ ਐਸ.ਟੀ.ਐਫ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦਾ ਸਬੰਧ ਲਾਰੈਂਸ ਬਿਸ਼ਨੋਈ (Lawrence Bishnoi) ਨਾਲ ਦੱਸਿਆ ਜਾ ਰਿਹਾ ਹੈ ਅਤੇ ਇਹ ਮੁਲਜ਼ਮ ਹਰਿਆਣਾ ਵਿਚ ਵੱਖ-ਵੱਖ ਥਾਵਾਂ ’ਤੇ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿਚ ਸਨ,ਪੁਲਿਸ ਨੂੰ ਮਿਲੀ ਗੁਪਤ ਜਾਣਕਾਰੀ ਤੋਂ ਬਾਅਦ ਪੁਲਿਸ ਟੀਮ ਮੁਲਜ਼ਮਾਂ (Police Team Accused) ਨੂੰ ਜੀਟੀ ਰੋਡ (GT Road) ’ਤੇ ਉਮਰੀ ਚੌਕ ਕੋਲੋਂ ਕਾਬੂ ਕਰ ਲਿਆ,ਪੁਲਿਸ (Police) ਨੇ ਜਦੋਂ ਇਨ੍ਹਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਨ੍ਹਾਂ ਕੋਲੋਂ ਤਿੰਨ ਗੈਰਕਾਨੂੰਨੀ ਹਥਿਆਰ ਅਤੇ ਸੱਤ ਜਿੰਦਾ ਰੌਂਦ ਬਰਾਮਦ ਹੋਏ।
Related Posts
Latest News
26 Dec 2025 21:00:33
ਬਰਨਾਲਾ, 26 ਦਸੰਬਰ
ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...


