ਹਰਿਆਣਾ ਦੇ ਵੱਡੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਜ਼ਮਾਨਤ ਜ਼ਬਤ

 ਹਰਿਆਣਾ ਦੇ ਵੱਡੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਜ਼ਮਾਨਤ ਜ਼ਬਤ

Pihowa, October 9, 2024,(Azad Soch News):-  ਹਰਿਆਣਾ ਦੇ ਵੱਡੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Farmer Leader Gurnam Singh Charuni) ਨੂੰ ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਵਿਚ ਵੱਡਾ ਝਟਕਾ ਲੱਗਾ ਹੈ,ਚੜੂਨੀ ਨੂੰ ਸਿਰਫ 1170 ਵੋਟਾਂ ਪਈਆਂ ਤੇ ਉਹਨਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ।

Advertisement

Latest News

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ
* *ਮੋਗਾ ਨਗਰ ਨਿਗਮ ਅਧੀਨ ਸੜਕਾਂ ਨੂੰ 7.58 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਅਪਗ੍ਰੇਡ; ਮੋਗਾ-ਕੋਟਕਪੂਰਾ, ਮੋਗਾ-ਖੋਸਾ ਪਾਂਡੋ ਅਤੇ...
ਇਸ ਕਵਰੇਜ ਨਾਲ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਬਿਨਾਂ ਕਿਸੇ ਝਿਜਕ ਦੇ ਇਲਾਜ ਕਰਵਾ ਸਕਦੇ ਹਨ: ਡਾ. ਬਲਬੀਰ ਸਿੰਘ
ਰਾਘਵ ਚੱਢਾ ਸੰਸਦ ਵਿੱਚ ਪੰਜਾਬ ਦਾ ਇੱਕ ਵੀ ਅਹਿਮ ਮੁੱਦਾ ਉਠਾਉਣ ਵਿੱਚ ਨਾਕਾਮ ਰਹੇ: ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ
ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ
ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ