ਮੌਸਮ ਵਿਭਾਗ ਦੇ ਵੱਲੋਂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ
By Azad Soch
On
Chandigarh,30,JUN,2025,(Azad Soch News):- ਮੌਸਮ ਵਿਭਾਗ (Department of Meteorology) ਦੇ ਵੱਲੋਂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ,ਪੰਜਾਬ 'ਚ ਇਸ ਵਾਰ ਕਈ ਦਿਨ ਪਹਿਲਾਂ ਹੀ ਮਾਨਸੂਨ (Monsoon) ਦੀ ਐਂਟਰੀ ਹੋ ਗਈ ਸੀ ਅਤੇ ਪਿਛਲੇ ਇੱਕ ਹਫਤੇ ਤੋਂ ਪੂਰੇ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਬਾਰਿਸ਼ ਹੋ ਰਹੀ ਹੈ,ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ (National Capital Delhi) ਵਿੱਚ ਐਤਵਾਰ ਤੋਂ ਹੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। 29 ਜੂਨ ਤੋਂ 1 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਨਾਲ-ਨਾਲ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Related Posts
Latest News
17 Jul 2025 07:47:13
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...