ਹਰਿਆਣੇ ਦੇ ਸੋਨੀਪਤ ਜ਼ਿਲ੍ਹੇ ਵਿੱਚ ਰਾਸ਼ਟਰੀ ਹਾਈਵੇ-44 ਦੀ ਮੁਖੀ ਮਾਤਾ ਸੁਦੀਕਸ਼ਾ ਦੀ ਗੱਡੀ ਨੂੰ ਸਕਾਰਪੀਓ ਨੇ ਪਿੱਛੋਂ ਮਾਰੀ ਟੱਕਰ

ਹਰਿਆਣੇ ਦੇ ਸੋਨੀਪਤ ਜ਼ਿਲ੍ਹੇ ਵਿੱਚ ਰਾਸ਼ਟਰੀ ਹਾਈਵੇ-44 ਦੀ ਮੁਖੀ ਮਾਤਾ ਸੁਦੀਕਸ਼ਾ ਦੀ ਗੱਡੀ ਨੂੰ ਸਕਾਰਪੀਓ ਨੇ ਪਿੱਛੋਂ ਮਾਰੀ ਟੱਕਰ

Panipat,06,JAN,2026,(Azad Soch News):- ਹਰਿਆਣੇ ਦੇ ਸੋਨੀਪਤ ਜ਼ਿਲ੍ਹੇ ਵਿੱਚ ਰਾਸ਼ਟਰੀ ਹਾਈਵੇ-44 (National Highway-44) ਉੱਤੇ ਮੁਰਥਲ ਫਲਾਈਓਵਰ (Murthal Flyover) ਦੇ ਉੱਪਰ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਗੱਡੀ ਨਾਲ ਇੱਕ ਗੰਭੀਰ ਹਾਦਸਾ ਵਾਪਰਿਆ ਹੈ,ਦਿੱਲੀ ਤੋਂ ਸਮਾਲਖਾ ਹੁੰਦੇ ਹੋਏ ਪਾਣੀਪਤ ਵੱਲ ਜਾਂਦੇ ਸਮੇਂ ਉਨ੍ਹਾਂ ਦੀ ਗੱਡੀ ਨੂੰ ਪਿੱਛੇ ਤੋਂ ਆਏ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ,ਇਲਜ਼ਾਮ ਹੈ ਕਿ ਇਹ ਟੱਕਰ ਜਾਣਬੁੱਝ ਕੇ ਮਾਰੀ ਗਈ,ਹਾਦਸੇ ਵਿੱਚ ਗੱਡੀ ਦੇ ਖੱਬੇ ਪਾਸੇ ਨੂੰ ਨੁਕਸਾਨ ਪਹੁੰਚਿਆ ਅਤੇ ਅੰਦਰ ਬੈਠੀ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੂੰ ਵੀ ਜ਼ੋਰ ਦਾ ਝਟਕਾ ਲੱਗਾ,ਘਟਨਾ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ,ਸੂਚਨਾ ਮਿਲਣ ਤੇ ਥਾਣਾ ਮੁਰਥਲ ਪੁਲਿਸ (Thana Murthal Police) ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ,ਇਸ ਘਟਨਾ ਤੋਂ ਬਾਅਦ ਸ਼ਰਧਾਲੂਆਂ ਅਤੇ ਮਿਸ਼ਨ ਨਾਲ ਜੁੜੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।

Related Posts

Advertisement

Latest News

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ:ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਮ.ਆਰ.ਐਫ. ਸੈਂਟਰ ਅਤੇ ਐਸ.ਟੀ.ਪੀ. ਦੇ ਕੰਮ ਦਾ ਜਾਇਜ਼ਾ ਲਿਆ ਗਿਆ
23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ
ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹੇ 'ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ