ਬੇਅਦਬੀ ਮਾਮਲੇ ਵਿੱਚ ਅੱਜ ਰਾਮ ਰਹੀਮ ਦੀ ਚੰਡੀਗੜ੍ਹ ਅਦਾਲਤ ਵਿੱਚ ਪੇਸ਼ੀ ਹੋਈ
By Azad Soch
On
Chandigarh,28 NOV,2024,(Azad Soch News):- ਬੇਅਦਬੀ ਮਾਮਲੇ ਵਿੱਚ ਅੱਜ ਰਾਮ ਰਹੀਮ ਦੀ ਚੰਡੀਗੜ੍ਹ ਅਦਾਲਤ (Chandigarh Court) ਵਿੱਚ ਪੇਸ਼ੀ ਹੋਈ,ਰਾਮ ਰਹੀਮ ਦੇ ਵਕੀਲ ਜਤਿੰਦਰ ਖੁਰਾਨਾ ਨੇ ਦਾਅਵਾ ਕਰਦਿਆਂ ਦੱਸਿਆ ਕਿ ਬੇਅਦਬੀ ਮਾਮਲੇ ਵਿੱਚ ਪੇਸ਼ ਚਲਾਨ ਦੇ ਉਨ੍ਹਾਂ ਨੂੰ ਕਾਗਜ਼ ਨਹੀਂ ਮਿਲੇ ਅਤੇ ਇਸ ਸਬੰਧੀ ਉਨ੍ਹਾਂ ਨੇ ਅਦਾਲਤ ਨੂੰ ਵੀ ਦੱਸਿਆ ਹੈਅਦਾਲਤ ਨੇ ਹੁਣ ਪੰਜਾਬ ਸਰਕਾਰ (Punjab Government) ਨੂੰ ਅਗਲੀ ਸੁਣਵਾਈ ਤੰਕ ਕਾਗਜ਼ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ,ਇਸ ਮਾਮਲੇ ਦੀ 19 ਦਸੰਬਰ ਨੂੰ ਅਗਲੀ ਸੁਣਵਾਈ ਹੋਵੇਗੀ।
Latest News
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
09 Dec 2024 18:36:09
ਫਾਜ਼ਿਲਕਾ, 09 ਦਸੰਬਰ
ਨਸ਼ਿਆਂ ਖਿਲਾਫ ਜਾਰੀ ਜੰਗ ਵਿਚ ਸਮਾਜ ਦਾ ਹਰੇਕ ਵਰਗ ਆਪਣਾ ਅਹਿਮ ਰੋਲ ਨਿਭਾ ਰਿਹਾ ਹੈ। ਨਸ਼ੇ ਵਿਰੋਧੀ...