ਹਰਿਆਣਾ ਦੇ ਸਿਰਸਾ 'ਚ ਇਕ ਪਿਓ-ਪੁੱਤਰ ਨੇ ਸਕੂਲ ਬੱਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ
By Azad Soch
On
Sirsa,24 NOV,2024,(Azad Soch News):- ਹਰਿਆਣਾ ਦੇ ਸਿਰਸਾ ਤੋਂ ਇਥੇ ਰਾਣੀਆ ਇਲਾਕੇ 'ਚ ਇਕ ਪਿਓ-ਪੁੱਤਰ ਨੇ ਸਕੂਲ ਬੱਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ,ਫਾਇਰਿੰਗ (Firing) ਦੌਰਾਨ 1 ਬੱਚੇ ਸਣੇ 4 ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ,ਜਿਨ੍ਹਾਂ ਨੂੰ ਨੇੜਲੇ ਹਸਪਤਾਲ (Hospital) ਦਾਖਲ ਕਰਵਾਇਆ ਗਿਆ।ਜਾਣਕਾਰੀ ਅਨੁਸਾਰ ਟਰੈਕਟਰ ਨੂੰ ਸਾਈਡ ਨਾ ਦੇਣ 'ਤੇ ਪਿਓ-ਪੁੱਤਰ ਵਲੋਂ ਇਹ ਫਾਇਰਿੰਗ (Firing) ਕੀਤੀ ਗਈ ਹੈ,ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ,ਫਾਇਰਿੰਗ ਦੇ ਇਸ ਮਾਮਲੇ ਵਿਚ ਪੁਲਿਸ (Police) ਨੇ ਹਮਲਾਵਰ ਪਿਓ ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ,ਦੋਵੇ ਪਿਓ-ਪੁੱਤਰ ਟਰੈਕਟਰ (Tractor) ਅਤੇ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ, ਜਿਸ ਦੌਰਾਨ ਉਹਨਾਂ ਨੇ ਸਕੂਲ ਫੈਨ 'ਤੇ ਫਾਇਰਿੰਗ ਕੀਤੀ।
Related Posts
Latest News
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
09 Dec 2024 18:53:07
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...