ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਐਤਵਾਰ ਨੂੰ ਮੀਂਹ ਪਿਆ

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਐਤਵਾਰ ਨੂੰ ਮੀਂਹ ਪਿਆ

Chandigarh,08,SEP,2025,(Azad Soch News):-  ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਐਤਵਾਰ ਨੂੰ ਮੀਂਹ ਪਿਆ,ਸਿਰਸਾ ’ਚ ਸੱਭ ਤੋਂ ਵੱਧ 49.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ,ਪੰਜਾਬ ਦੇ ਜਿਨ੍ਹਾਂ ਥਾਵਾਂ ਉਤੇ ਮੀਂਹ ਪਿਆ, ਉਨ੍ਹਾਂ ’ਚ ਅੰਮ੍ਰਿਤਸਰ ਵੀ ਸ਼ਾਮਲ ਹੈ, ਜਿੱਥੇ ਐਤਵਾਰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤਕ 3.7 ਮਿਲੀਮੀਟਰ ਮੀਂਹ ਪਿਆ, ਲੁਧਿਆਣਾ ਵਿਚ 2.4 ਮਿਲੀਮੀਟਰ ਅਤੇ ਪਟਿਆਲਾ ਵਿਚ 9.2 ਮਿਲੀਮੀਟਰ ਮੀਂਹ ਪਿਆ,ਇਸ ਤੋਂ ਇਲਾਵਾ ਫਰੀਦਕੋਟ, ਪਠਾਨਕੋਟ ਅਤੇ ਫਿਰੋਜ਼ਪੁਰ ’ਚ ਵੀ ਮੀਂਹ ਪਿਆ,ਗੁਆਂਢੀ ਸੂਬੇ ਹਰਿਆਣਾ ਦੇ ਅੰਬਾਲਾ ’ਚ 12.1 ਮਿਲੀਮੀਟਰ ਅਤੇ ਹਿਸਾਰ ’ਚ 14.6 ਮਿਲੀਮੀਟਰ ਮੀਂਹ ਪਿਆ,ਸਿਰਸਾ ’ਚ 49.5 ਮਿਲੀਮੀਟਰ, ਪਾਣੀਪਤ ’ਚ 10.5 ਮਿਲੀਮੀਟਰ ਅਤੇ ਮੇਵਾਤ ’ਚ 1 ਮਿਲੀਮੀਟਰ ਮੀਂਹ ਪਿਆ।

Advertisement

Latest News

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ...
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ