ਐਤਵਾਰ ਨੂੰ ਹਰਿਆਣਾ ਦੇ ਝੱਜਰ ਵਿੱਚ 3.1 ਤੀਬਰਤਾ ਦਾ ਭੂਚਾਲ ਆਇਆ
By Azad Soch
On
Chandigarh,11,AUG,2025,(Azad Soch News):- ਐਤਵਾਰ ਨੂੰ ਹਰਿਆਣਾ ਦੇ ਝੱਜਰ ਵਿੱਚ 3.1 ਤੀਬਰਤਾ ਦਾ ਭੂਚਾਲ (Earthquake) ਆਇਆ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ,ਭੂਚਾਲ ਦੇ ਝਟਕਿਆਂ ਤੋਂ ਡਰ ਕੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ,ਇਸ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ (National Center for Seismology) ਦੇ ਅਨੁਸਾਰ, ਭੂਚਾਲ ਸ਼ਾਮ 4:10 ਵਜੇ ਆਇਆ,ਜਿਸਦਾ ਕੇਂਦਰ ਝੱਜਰ ਤੋਂ 7 ਕਿਲੋਮੀਟਰ ਪੂਰਬ-ਉੱਤਰ-ਪੂਰਬ (ENE) ਵਿੱਚ 10 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ।
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


