ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਸਾਲ 2025-26 ਦਾ ਬਜਟ ਹੁਣ ਸੱਤ ਮੈਂਬਰੀ ਇਕ ਕਮੇਟੀ ਤਿਆਰ ਕਰੇਗੀ
By Azad Soch
On
Karnal,27,JUN,2025,(Azad Soch News):- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (Haryana Sikh Gurdwara Management Committee) ਦਾ ਸਾਲ 2025-26 ਦਾ ਬਜਟ ਹੁਣ ਸੱਤ ਮੈਂਬਰੀ ਇਕ ਕਮੇਟੀ ਤਿਆਰ ਕਰੇਗੀ। ਇਸ ਕਮੇਟੀ ਵਿਚ ਸਹਿਯੋਗੀ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੀਫ ਆਡੀਟਰ ਵੀ ਕੰਮ ਕਰਨਗੇ। ਹਰਿਆਣਾ ਕਮੇਟੀ ਦਾ ਆਡੀਟਰ ਵੀ ਇਸ ਕਾਰਜ ਵਿਚ ਸ਼ਾਮਿਲ ਹੋਵੇਗਾ। ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਮੇਟੀ ਦੇ ਹੈੱਡ ਆਫ਼ਿਸ ਕੁਰੂਕਸ਼ੇਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
Tags: Haryana News
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


