ਹਰਿਆਣਾ ਸਰਕਾਰ ਵੱਲੋਂ ਸਕੂਲਾਂ ਵਿਚ ਛੁੱਟੀਆਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ ਹੈ

ਹਰਿਆਣਾ ਸਰਕਾਰ ਵੱਲੋਂ ਸਕੂਲਾਂ ਵਿਚ ਛੁੱਟੀਆਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ ਹੈ

Chandigarh,16,JAN,2026,(Azad Soch News):-  ਹਰਿਆਣਾ ਸਰਕਾਰ (Haryana Govt) ਵੱਲੋਂ ਸਕੂਲਾਂ ਵਿਚ ਛੁੱਟੀਆਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ ਹੈ। ਹਰਿਆਣਾ ਵਿਚ ਪਹਿਲਾਂ 15 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ। ਪੰਜਾਬ ਅਤੇ ਹਰਿਆਣਾ ਵਿਚ ਸੀਤ ਲਹਿਰ ਕਾਰਨ ਹਾਲਾਤ ਵਿਗੜ ਰਹੇ ਹਨ। ਮੌਸਮ ਵਿਭਾਗ (Department of Meteorology) ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਮੱਦੇਨਜ਼ਰ 18 ਜਨਵਰੀ ਤੋਂ ਹਰਿਆਣਾ ਅਤੇ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ (Cold Wave) ਦੇ ਹੋਰ ਜ਼ੋਰ ਫੜਨ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਹੋਰ ਘਟੇਗਾ। ਅਗਲੇ ਛੇ ਦਿਨਾਂ ਲਈ ਇੱਕ ਓਂਰੇਜ ਅਲਰਟ ਜਾਰੀ ਕੀਤਾ ਗਿਆ ਹੈ।

Advertisement

Latest News

ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ
ਮੋਗਾ.....ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ  ਵਿੱਚ  ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ...
ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ - ਡਾ. ਕਾਂਸਲ
ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ ਸਪੋਟ ਏਰੀਆ ਦੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ
ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ
ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ 'ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ
ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ