ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਦਾ ਹੈ
By Azad Soch
On
- ਅਲਸੀ (Linseed) ਵਿਚ ਕਾਫੀ ਮਾਤਰਾ ਵਿਚ ਫਾਈਬਰ ਹੁੰਦਾ ਹੈ ਜੋ ਖਾਣੇ ਨੂੰ ਜਲਦ ਡਾਇਜੈਸਟ (Digest)ਹੋਣ ਤੋਂ ਰੋਕਦਾ ਹੈ।
- ਇਸ ਦੇ ਨਾਲ ਹੀ ਸ਼ੂਗਰ ਦੇ ਮਰੀਜ਼ਾਂ ਨੂੰ ਹੋਣ ਵਾਲੀ ਥਕਾਵਟ ਨੂੰ ਵੀ ਦੂਰ ਕਰਨ ਵਿਚ ਮਦਦ ਕਰਦਾ ਹੈ।
- ਸ਼ੂਗਰ ਦੇ ਮਰੀਜ਼ਾਂ ਅਲਸੀ ਦਾ ਕਾੜ੍ਹਾ ਬਣਾ ਕੇ ਪੀ ਸਕਦੇ ਹਨ।
- ਅਲਸੀ ਵਿਚ ਭਰਪੂਰ ਮਾਤਰਾ ਵਿਚ ਓਮੈਗਾ 3 ਫੈਟੀ ਐਸਿਡ (Fatty Acids) ਹੁੰਦਾ ਹੈ।
- ਇਹ ਧਮਨੀਆਂ ‘ਚ ਜਮ੍ਹਾ ਕੋਲੈਸਟ੍ਰਾਲ ਨੂੰ ਘੱਟ ਕਰਦਾ ਹੈ,ਜਿਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ।
- ਅਲਸੀ ਦੇ ਬੀਜ ਭਾਰ ਨੂੰ ਘਟਾਉਣ ਵਿਚ ਕਾਰਗਰ ਹਨ।
- ਇਸ ਵਿਚ ਭਰਪੂਰ ਮਾਤਰਾ ਵਿਚ ਫਾਈਬਰ ਤੇ ਪ੍ਰੋਟੀਨ ਹੁੰਦਾ ਹੈ।
- ਜੇਕਰ ਤੁਸੀਂ ਇਨ੍ਹਾਂ ਨੂੰ ਖਾਓਗੇ ਤਾਂ ਇਹ ਤੁਹਾਡੀ ਭੁੱਖ ਨੂੰ ਕੰਟਰੋਲ ਕਰਨ ਵਿਚ ਮਦਦ ਕਰੇਗਾ।
- ਅਲਸੀ ਵਿਚ ਮੌਜੂਦ ਫਾਈਬਰ ਪਾਚਣ (Fiber Digestion) ਦੀ ਪ੍ਰਕਿਰਿਆ ਨੂੰ ਹੌਲੀ ਕਰ ਦਿੰਦੀ ਹੈ।
- ਇਸ ਨਾਲ ਹਾਰਮੋਨ ਕੰਟਰੋਲ (Hormone Control) ਰਹਿੰਦਾ ਹੈ ਜੋ ਤੁਹਾਡੀ ਭੁੱਖ ਨੂੰ ਸ਼ਾਂਤ ਕਰਨ ਦਾ ਕੰਮ ਕਰਦਾ ਹੈ।
- ਪੇਟ ਭਰਿਆ-ਭਰਿਆ ਲੱਗਦਾ ਹੈ ਤੇ ਭਾਰ ਆਪਣੇ ਆਪ ਘਟਣ ਲੱਗਦਾ ਹੈ।
Related Posts
Latest News
16 Jun 2025 20:42:01
ਪਟਿਆਲਾ, 16 ਜੂਨ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ...