ਡੇਲੀ ਡਾਇਟ ‘ਚ ਕੀਵੀ ਫਲ ਸ਼ਾਮਲ ਕਰਨਾ ਬੈਸਟ ਆਪਸ਼ਨ

ਡੇਲੀ ਡਾਇਟ ‘ਚ ਕੀਵੀ ਫਲ ਸ਼ਾਮਲ ਕਰਨਾ ਬੈਸਟ ਆਪਸ਼ਨ

  1. ਡੇਂਗੂ ਦੇ ਮਰੀਜ਼ਾਂ ਨੂੰ ਕੀਵੀ ਦਾ ਸੇਵਨ ਕਰਨ ਨਾਲ ਜਲਦੀ ਠੀਕ ਹੋਣ ‘ਚ ਮਦਦ ਮਿਲਦੀ ਹੈ।
  2. ਖੂਨ ‘ਚ ਘੱਟ ਰਹੇ ਪਲੇਟਲੇਟ ਨੂੰ ਵਧਾਉਣ ‘ਚ ਵੀ ਕੀਵੀ ਨੂੰ ਲਾਭਕਾਰੀ ਮੰਨਿਆ ਜਾਂਦਾ ਹੈ।
  3. ਇਕ ਖੋਜ ਦੇ ਅਨੁਸਾਰ ਲਗਾਤਾਰ 8 ਹਫਤਿਆਂ ਤੱਕ ਕੀਵੀ ਖਾਣ ਨਾਲ ਹਾਈ ਬੀਪੀ ਦੀ ਸਮੱਸਿਆ ਦੂਰ ਹੁੰਦੀ ਹੈ।
  4. ਅਜਿਹੇ ‘ਚ ਦਿਲ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ।
  5. ਨਾਲ ਹੀ ਇਸ ਨਾਲ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।
  6. ਰੋਜ਼ਾਨਾ 1 ਕੀਵੀ ਦਾ ਸੇਵਨ ਕਰਨ ਨਾਲ ਬਲੱਡ ਕਲੋਟਸ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
  7. ਸਟ੍ਰੋਕ ਅਤੇ ਹਾਰਟ ਅਟੈਕ ਆਉਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ।
  8. ਨਿਯਮਤ ਤੌਰ ‘ਤੇ ਕੀਵੀ ਦੇ ਸੇਵਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਹ ਗੈਸ, ਐਸਿਡਿਟੀ, ਬਦਹਜ਼ਮੀ, ਪੇਟ ਦਰਦ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਵੀ ਸਹਾਇਤਾ ਕਰਦਾ ਹੈ।
  9. ਆਪਣੇ ਵਧੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
  10. ਕੀਵੀ ਘੱਟ ਕੈਲੋਰੀ ਅਤੇ ਜ਼ਿਆਦਾ ਫਾਈਬਰ ਵਾਲਾ ਫ਼ਲ ਹੈ।
  11. ਇਸ ਦੇ ਸੇਵਨ ਨਾਲ ਭਾਰ ਘਟਾਉਣ ‘ਚ ਸਹਾਇਤਾ ਮਿਲਦੀ ਹੈ।

Advertisement

Latest News