ਬਦਾਮ ਕਰੇਗਾ ਕੋਲੈਸਟ੍ਰੋਲ ਕੰਟਰੋਲ

ਬਦਾਮ ਕਰੇਗਾ ਕੋਲੈਸਟ੍ਰੋਲ ਕੰਟਰੋਲ

  1. ਬਦਾਮ (Almonds) ਦਾ ਸੇਵਨ ਕਰਨ ਨਾਲ ਦਿਮਾਗ ਵੀ ਤੇਜ਼ ਹੁੰਦਾ ਹੈ।
  2. ਬਦਾਮ ਦਾ ਸੇਵਨ ਭਾਰ ਘਟਾਉਣ ਅਤੇ ਕੋਲੈਸਟ੍ਰੋਲ ਲੈਵਲ (Cholesterol Level) ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
  3. ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ (Diet) ‘ਚ ਬਦਾਮ ਨੂੰ ਸ਼ਾਮਲ ਕਰ ਸਕਦੇ ਹੋ।
  4. ਤੁਸੀਂ ਨਾਸ਼ਤੇ ‘ਚ ਬਦਾਮ ਦੇ ਦੁੱਧ ਦਾ ਸੇਵਨ ਕਰ ਸਕਦੇ ਹੋ,ਇਸ ‘ਚ ਪਾਏ ਜਾਣ ਵਾਲੇ ਗੁਣ ਸਰੀਰ ਨੂੰ ਪੋਸ਼ਕ ਤੱਤ ਦਿੰਦੇ ਹਨ।
  5. ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਨ੍ਹਾਂ ਨੂੰ ਆਪਣੀ ਡਾਇਟ (Diet) ਦਾ ਹਿੱਸਾ ਬਣਾ ਸਕਦੇ ਹੋ।
  6. ਭਾਰ ਘਟਾਉਣ ਲਈ ਤੁਸੀਂ ਬਦਾਮ ਦੇ ਪਾਊਡਰ ਦਾ ਸੇਵਨ ਕਰ ਸਕਦੇ ਹੋ।
  7. ਤੁਸੀਂ ਬਦਾਮ ਦਾ ਪਾਊਡਰ ਦੁੱਧ (Powdered Milk) ਜਾਂ ਦਲੀਆ ‘ਚ ਮਿਲਾ ਕੇ ਸਵੇਰੇ ਖਾ ਸਕਦੇ ਹੋ।
  8. ਜੇਕਰ ਤੁਸੀਂ ਇਸ ਦਾ ਨਿਯਮਿਤ ਸੇਵਨ ਕਰਦੇ ਹੋ ਤਾਂ ਤੁਹਾਡਾ ਭਾਰ ਘੱਟ ਹੋਵੇਗਾ।
  9. ਤੁਸੀਂ ਬਦਾਮ ਨੂੰ ਸ਼ੇਕ ਜਾਂ ਸਮੂਦੀ ‘ਚ ਮਿਲਾ ਕੇ ਵੀ ਸੇਵਨ ਕਰ ਸਕਦੇ ਹੋ।
  10. ਤੁਸੀਂ ਬਦਾਮ ਅਤੇ ਦੁੱਧ ਤੋਂ ਤਿਆਰ ਸਮੂਦੀ ਬਣਾ ਕੇ ਪੀ ਸਕਦੇ ਹੋ।
  11. ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਨੂੰ ਲੋੜੀਂਦੀ ਮਾਤਰਾ ‘ਚ ਪੋਸ਼ਣ ਮਿਲਦਾ ਹੈ ਅਤੇ ਤੁਹਾਡਾ ਭਾਰ ਵੀ ਘੱਟ ਹੁੰਦਾ ਹੈ।

Related Posts

Advertisement

Latest News

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ
ਚੰਡੀਗੜ੍ਹ, 12 ਜੂਨ 2026:   ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ...
ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ
ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ
ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਸਪੀਕਰ ਸੰਧਵਾਂ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ