ਕਟਹਲ ਖਾਣ ਦੇ ਫ਼ਾਇਦੇ
By Azad Soch
On
- ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ’ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ।
- ਥਾਈਰਾਈਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਪਾਇਆ ਜਾਂਦਾ ਹੈ।
- ਥਾਈਰਾਈਡ ਦੇ ਰੋਗੀ ਜੇਕਰ ਕਟਹਲ ਦੀ ਵਰਤੋਂ ਕਰਨਗੇ ਤਾਂ ਉਨ੍ਹਾਂ ਨੂੰ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ।
- ਕਟਹਲ ਵਿਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ।
- ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ।
- ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
- ਇਸ ਵਿਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ।
- ਕਟਹਲ (Cuttlefish) ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


