ਬੇਰ ਖਾਣ ਨਾਲ ਖ਼ੁਸ਼ਕੀ ਅਤੇ ਥਕਾਵਟ ਦੂਰ ਹੁੰਦੀ ਹੈ
By Azad Soch
On
- ਬੇਰ ਖਾਣ ਨਾਲ ਖ਼ੁਸ਼ਕੀ ਅਤੇ ਥਕਾਵਟ ਦੂਰ ਹੁੰਦੀ ਹੈ।
- ਇਸ ’ਚ ਪ੍ਰੋਟੀਨ, ਵਿਟਾਮਿਨ-ਸੀ (Vitamin-C) ਅਤੇ ਬੀ ਕਾੰਪਲੇਕਸ ਪਾਏ ਜਾਂਦੇ ਹਨ।
- ਬੇਰ ਖਾਣ ਨਾਲ ਭਾਰ ਵੀ ਘਟਦਾ ਹੈ।
- ਬੇਰ ‘ਚ ਕੈਲੋਰੀ (Calories) ਨਾ ਦੇ ਬਰਾਬਰ ਪਾਈ ਜਾਂਦੀ ਹੈ, ਜਿਸ ਨੂੰ ਖਾਣ ਨਾਲ ਤੁਹਾਡਾ ਭਾਰ ਘੱਟ ਹੁੰਦਾ ਹੈ।
- ਤਾਜ਼ੇ ਬੇਰ ’ਚ ਐਂਟੀ-ਆਕਸੈਡੇਂਟ ਅਤੇ ਐਂਟੀ-ਇੰਫਲੇਮੇਟਰੀ ਗੁਣ (Antioxidant and Anti-Inflammatory Properties) ਕਾਫ਼ੀ ਮਾਤਰਾ ’ਚ ਪਾਏ ਜਾਂਦੇ ਹਨ।
- ਇਸ ਦਾ ਜੂਸ ਪੀਣ ਨਾਲ ਖੰਘ ਅਤੇ ਬੁਖ਼ਾਰ ਨੂੰ ਆਰਾਮ ਮਿਲਦਾ ਹੈ।
- ਬੇਰ ‘ਚ ਕੁਝ ਅਜਿਹੇ ਗੁਣਕਾਰੀ ਤੱਤ ਮੌਜੂਦ ਹੁੰਦੇ ਹਨ, ਜੋ ਸਾਨੂੰ ਤਾਕਤਵਰ ਬਣਾਉਂਦੇ ਹਨ, ਜਿਵੇਂ ਕਿ ਮੈਗਨੀਸ਼ਿਅਮ, ਪੋਟਾਸ਼ੀਅਮ, ਫਾਸਫੋਰਸ, ਕੈਲਸ਼ੀਅਮ, ਆਇਰਨ, ਪੋਸ਼ਕ ਤੱਤ ਤੇ ਵਿਟਾਮਿਨ ਮੌਜੂਦ ਹੁੰਦੇ ਹਨ।
- ਬੇਰ ਨੂੰ ਚੀਨੀ ਖਜੂਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।
Related Posts
Latest News
17 Jul 2025 21:33:51
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ ()
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...