ਕਾਲੀ ਮਿਰਚ ਨਾਲ ਸਿਹਤ ਨੂੰ ਮਿਲਣਗੇ ਜ਼ਬਰਦਸਤ ਫ਼ਾਇਦੇ
By Azad Soch
On
- ਕਾਲੀ ਮਿਰਚ (Habañero Pepper) ‘ਚ ਪਾਈਪਰਿਨ ਅਤੇ ਐਂਟੀਓਬੇਸਿਟੀ ਪ੍ਰਭਾਵ ਤੁਹਾਡੇ ਭਾਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦੇ ਹਨ।
- ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਪਣੀ ਡਾਈਟ ‘ਚ ਕਾਲੀ ਮਿਰਚ ਨੂੰ ਸ਼ਾਮਲ ਕਰ ਸਕਦੇ ਹੋ।
- ਕਾਲੀ ਮਿਰਚ ਨੂੰ ਚਾਹ ‘ਚ ਮਿਲਾ ਕੇ ਪੀ ਸਕਦੇ ਹੋ।
- ਇਸ ‘ਚ ਐਂਟੀ-ਹਾਈਪਰਗਲਾਈਸੈਮਿਕ (Anti-Hyperglycemic) ਏਜੰਟ ਹੁੰਦੇ ਹਨ ਜੋ ਤੁਹਾਡੇ ਬਲੱਡ ‘ਚ ਗਲੂਕੋਜ਼ ਦੀ ਮਾਤਰਾ ਨੂੰ ਘਟਾਉਣ ‘ਚ ਮਦਦ ਕਰਦੇ ਹਨ।
- ਡਾਇਬਟੀਜ਼ ਵਰਗੀ ਖਤਰਨਾਕ ਬੀਮਾਰੀ ਤੋਂ ਪੀੜਤ ਹੋ ਤਾਂ ਕਾਲੀ ਮਿਰਚ ਨੂੰ ਡਾਈਟ ‘ਚ ਸ਼ਾਮਲ ਕੀਤਾ ਜਾ ਸਕਦਾ ਹੈ।
- ਕਾਲੀ ਮਿਰਚ ‘ਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਤੁਹਾਡੀ ਇਮਿਊਨਿਟੀ (Immunity) ਨੂੰ ਵਧਾਉਣ ‘ਚ ਮਦਦ ਕਰਦੇ ਹਨ।
- ਤੁਸੀਂ ਕਾਲੀ ਮਿਰਚ ਤੋਂ ਬਣੇ ਕਾੜੇ ਦਾ ਸੇਵਨ ਕਰ ਸਕਦੇ ਹੋ।
- ਇਸ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੋਵੇਗੀ।
- ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਕਾਲੀ ਮਿਰਚ ਦਾ ਸੇਵਨ ਵੀ ਕਰ ਸਕਦੇ ਹੋ।
- ਤੁਸੀਂ ਕਿਸ਼ਮਿਸ਼ (Raisin) ਦੇ ਨਾਲ ਕਾਲੀ ਮਿਰਚ ਦਾ ਸੇਵਨ ਕਰਕੇ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰ ਸਕਦੇ ਹੋ।
Latest News
18 Mar 2025 10:27:30
Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ...