ਸਰਦੀ-ਜ਼ੁਕਾਮ ਨੂੰ ਦੂਰ ਰੱਖੇਗਾ ਚੀਕੂ
By Azad Soch
On
- ਚੀਕੂ (Scream) ‘ਚ ਗਲੂਕੋਜ਼ (Glucose) ਹੋਣ ਕਾਰਨ ਇਹ ਸਰੀਰ ਨੂੰ ਐਨਰਜ਼ੀ ਦਿੰਦਾ ਹੈ।
- ਐਕਸਰਸਾਈਜ਼ (Exercise) ਕਰਨ ਅਤੇ ਜਿੰਮ ਜਾਣ ਵਾਲੇ ਲੋਕਾਂ ਨੂੰ ਰੋਜ਼ਾਨਾ ਚੀਕੂ ਖਾਣਾ ਚਾਹੀਦਾ ਹੈ।
- ਵਿਟਾਮਿਨ ਏ (Vitamin A) ਨਾਲ ਭਰਪੂਰ ਚੀਕੂ ਖਾਣ ਨਾਲ ਅੱਖਾਂ ਸਿਹਤਮੰਦ ਰਹਿੰਦੀਆਂ ਹਨ।
- ਇਸ ਨਾਲ ਅੱਖਾਂ ਦੀ ਰੋਸ਼ਨੀ ਵਧਣ ਦੇ ਨਾਲ-ਨਾਲ ਇਸ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ।
- ਇਸ ‘ਚ ਲੇਟੈਕਸ ਦੀ ਜ਼ਿਆਦਾ ਮਾਤਰਾ ਹੁੰਦੀ ਹੈ।
- ਅਜਿਹੇ ‘ਚ ਇਸਦੀ ਵਰਤੋਂ ਦੰਦਾਂ ਦੀ ਕੈਵਿਟੀ ਨੂੰ ਭਰਨ ਲਈ ਕੀਤੀ ਜਾ ਸਕਦੀ ਹੈ।
- ਮਾਹਿਰਾਂ ਅਨੁਸਾਰ ਚੀਕੂ ਦਿਮਾਗ ਨੂੰ ਸ਼ਾਂਤ ਕਰਨ ਅਤੇ ਤਣਾਅ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ।
- ਚੀਕੂ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।
- ਇਸ ‘ਚ ਫਾਈਬਰ ਜ਼ਿਆਦਾ ਹੋਣ ਕਾਰਨ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
- ਇਸ ਦੇ ਨਾਲ ਹੀ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਵੀ ਬਚਾਅ ਰਹਿੰਦਾ ਹੈ।
- ਚੀਕੂ ਫਲ ਦੇ ਬੀਜਾਂ ਨੂੰ ਪੀਸ ਕੇ ਖਾਣ ਨਾਲ ਕਿਡਨੀ ਦੀ ਪੱਥਰੀ ਯੂਰਿਨ ਰਾਹੀਂ ਨਿਕਲ ਸਕਦੀ ਹੈ।
- ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਕਿਡਨੀ ਵੀ ਸਿਹਤਮੰਦ ਰਹਿੰਦੀ ਹੈ।
Latest News
07 Feb 2025 09:30:27
Noida,07 FEB,2025,(Azad Soch News):- ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...