ਸੁੱਕਾ ਨਾਰੀਅਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ

ਸੁੱਕਾ ਨਾਰੀਅਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ

  1. ਸੁੱਕਾ ਨਾਰੀਅਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼, ਖੂਨੀ ਦਸਤ ਅਤੇ ਬਵਾਸੀਰ ਜਿਹੀ ਸਮੱਸਿਆ ਠੀਕ ਹੋ ਜਾਂਦੀ ਹੈ।
  2. ਸੁੱਕਾ ਨਾਰੀਅਲ ਖਾਣ (Eating Dried Coconut) ਦਾ ਸਰੀਰ ‘ਤੇ ਕੋਈ ਮਾੜਾ ਪ੍ਰਭਾਵ ਨਹੀਂ ਹੁੰਦਾ।
  3. ਸੁੱਕਾ ਨਾਰੀਅਲ ਖਾਣ ਨਾਲ ਗਠੀਆ ਰੋਗ ਠੀਕ ਹੋ ਜਾਂਦਾ ਹੈ ਅਤੇ ਦਰਦ ਤੋਂ ਰਾਹਤ ਮਿਲਦੀ ਹੈ।
  4. ਇਸ ‘ਚ ਕਈ ਖਣਿਜ ਹੁੰਦੇ ਹਨ,ਜੋ ਟਿਸ਼ੂਆਂ ਨੂੰ ਸਿਹਤਮੰਦ ਰੱਖਦੇ ਹਨ ਅਤੇ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਈ ਰੱਖਦੇ ਹਨ।
  5. ਜੇਕਰ ਤੁਹਾਨੂੰ ਗੈਸ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਸੀਂ ਸੁੱਕੇ ਨਾਰੀਅਲ ਦੀ ਵਰਤੋਂ ਕਰ ਸਕਦੇ ਹੋ।
  6. ਇਹ ਢਿੱਡ ’ਚ ਹੋਣ ਵਾਲੀ ਗੈਸ ਦੀ ਸਮੱਸਿਆ ਨੂੰ ਦੂਰ ਕਰਨ ‘ਚ ਮਦਦਗਾਰ ਹੈ।
  7. ਗਰਭ ਅਵਸਥਾ ਦੇ ਦੌਰਾਨ ਪੈਰਾਂ ‘ਚ ਸੋਜ ਹੋਣਾ, ਇਕ ਆਮ ਸਮੱਸਿਆ ਹੈ।
  8. ਜੇਕਰ ਇਸ ਲਈ ਤੁਸੀਂ ਸੁੱਕੇ ਨਾਰੀਅਲ ਦੀ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਇਸ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
  9. ਸੁੱਕੇ ਨਾਰੀਅਲ ‘ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਦਿਲ ਨੂੰ ਸਿਹਤਮੰਦ ਬਣਾ ਕੇ ਰੱਖਦਾ ਹੈ।
  10. ਮਰਦਾਂ ਦੇ ਸਰੀਰ ਨੂੰ 38 ਗ੍ਰਾਮ ਡਾਇਟਰੀ ਫਾਈਬਰ ਅਤੇ ਜਨਾਨੀਆਂ ਦੇ ਸਰੀਰ ਨੂੰ 25 ਗ੍ਰਾਮ ਡਾਇਟਰੀ ਫਾਈਬਰ ਦੀ ਲੋੜ ਹੁੰਦੀ ਹੈ।
  11. ਸੁੱਕਾ ਨਾਰੀਅਲ ਖਾਣ ਨਾਲ ਇਹ ਲੋੜ ਪੂਰੀ ਹੋ ਜਾਂਦੀ ਹੈ।
  12. ਜੇਕਰ ਤੁਸੀਂ ਆਪਣੇ ਦਿਮਾਗ ਨੂੰ ਸਮਾਰਟ ਬਣਾਉਣਾ ਚਾਹੁੰਦੇ ਹੋ ਤਾਂ ਸੁੱਕੇ ਨਾਰੀਅਲ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰੋ।
  13. ਕਈ ਸੋਧਾਂ ਦੁਆਰਾ ਇਹ ਸਿੱਧ ਹੋਇਆ ਹੈ ਕਿ ਸੁੱਕਾ ਨਾਰੀਅਲ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਅਲਜ਼ਾਈਮਰ ਵਰਗੀਆਂ ਘਾਤਕ ਬੀਮਾਰੀਆਂ ਨਹੀਂ ਹੁੰਦੀਆਂ।

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ