ਸਵੇਰੇ ਖ਼ਾਲੀ ਪੇਟ ਪੀਓ ਮੇਥੀ ਦਾ ਪਾਣੀ
By Azad Soch
On
- ਮੇਥੀ ‘ਚ ਪ੍ਰੋਟੀਨ, ਟੋਟਲ ਲਿਪਿਡ, ਫਾਈਬਰ, ਕੈਲਸ਼ੀਅਮ, ਆਇਰਨ, ਜ਼ਿੰਕ, ਫਾਸਫੋਰਸ, ਪੋਟਾਸ਼ੀਅਮ, ਮੈਂਗਨੀਜ਼, ਵਿਟਾਮਿਨ ਸੀ-ਬੀ, ਸੋਡੀਅਮ, ਕਾਰਬੋਹਾਈਡਰੇਟ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਚੰਗੀ ਸਿਹਤ ਲਈ ਜ਼ਰੂਰੀ ਹਨ।
- ਮੇਥੀ ਦਾਣਾ *Fenugreek Seeds) ਹੀ ਨਹੀਂ ਸਗੋਂ ਇਸ ਦੀਆਂ ਜੜ੍ਹਾਂ, ਪੱਤੇ ਵੀ ਦਵਾਈ ਦੇ ਤੌਰ ‘ਤੇ ਵਰਤੇ ਜਾਂਦੇ ਹਨ।
- ਖਾਲੀ ਪੇਟ ਮੇਥੀ ਦਾ ਪਾਣੀ ਪੀਣ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ ਅਤੇ ਪਾਚਨ ਤੰਤਰ ਵੀ ਠੀਕ ਰਹਿੰਦਾ ਹੈ।
- ਇਸ ਨਾਲ ਭਾਰ ਘੱਟ ਕਰਨ ‘ਚ ਬਹੁਤ ਮਦਦ ਮਿਲਦੀ ਹੈ।
- ਇਹ ਕੋਲੈਸਟ੍ਰੋਲ ਨੂੰ ਬਹੁਤ ਤੇਜ਼ੀ ਨਾਲ ਘਟਾਉਂਦਾ ਹੈ ਅਤੇ ਇਸ ਨਾਲ ਬਲੱਡ ਸਰਕੂਲੇਸ਼ਨ ਵੀ ਠੀਕ ਰਹਿੰਦਾ ਹੈ।
- ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਬਹੁਤ ਘੱਟ ਹੁੰਦਾ ਹੈ।
Related Posts
Latest News
07 Feb 2025 09:30:27
Noida,07 FEB,2025,(Azad Soch News):- ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...