ਜੀਰੇ ਅਤੇ ਸੌਂਫ ਦਾ ਪਾਣੀ ਪੀਣ ਨਾਲ ਸਿਹਤ ਨੂੰ ਹੁੰਦੇ ਹਨ ਫ਼ਾਇਦੇ

ਜੀਰੇ ਅਤੇ ਸੌਂਫ ਦਾ ਪਾਣੀ ਪੀਣ ਨਾਲ ਸਿਹਤ ਨੂੰ ਹੁੰਦੇ ਹਨ ਫ਼ਾਇਦੇ

  1. ਜੀਰਾ ਅਤੇ ਸੌਂਫ ਦਾ ਪਾਣੀ ਬਣਾਉਣ ਲਈ ਇਕ ਭਾਂਡੇ ‘ਚ ਪਾਣੀ ਲਓ, ਜੀਰਾ ਅਤੇ ਸੌਂਫ ਦੇ ਬੀਜ ਪਾਓ ਅਤੇ 10 ਮਿੰਟ ਲਈ ਉਬਾਲੋ। 
  2. ਇਸ ‘ਚ ਸ਼ਹਿਦ ਜਾਂ ਦਾਲਚੀਨੀ ਪਾਊਡਰ ਮਿਲਾ ਕੇ ਕੁਝ ਦੇਰ ਤੱਕ ਉਬਾਲ ਲਓ।
  3. ਇਸ ਤੋਂ ਬਾਅਦ ਇਸ ਨੂੰ ਗਿਲਾਸ ‘ਚ ਕੱਢ ਕੇ ਪੀਓ।
  4. ਇਸ ਨਾਲ ਤੁਹਾਨੂੰ ਕਾਫੀ ਰਾਹਤ ਮਿਲ ਸਕਦੀ ਹੈ।
  5. ਸਕਿਨ ਦੀ ਰੰਗਤ ਨੂੰ ਸੁਧਾਰਨ ਲਈ ਤੁਸੀਂ ਜੀਰਾ ਅਤੇ ਸੌਂਫ ਪਾਣੀ ਪੀ ਸਕਦੇ ਹੋ।
  6. ਇਹ ਸਕਿਨ ਨੂੰ ਸੈੱਲਾਂ ਦੀ ਮੁਰੰਮਤ ਕਰਨ ‘ਚ ਮਦਦ ਕਰਦਾ ਹੈ ਅਤੇ ਚਿਹਰੇ ਦੇ ਬਲੱਡ ਸਰਕੂਲੇਸ਼ਨ ਨੂੰ ਵੀ ਵਧਾਉਂਦਾ ਹੈ।
  7. ਇਸ ਨਾਲ ਤੁਹਾਡਾ ਹਾਰਮੋਨਲ ਸੰਤੁਲਨ ਵੀ ਠੀਕ ਰਹਿੰਦਾ ਹੈ ਜਿਸ ਕਾਰਨ ਚਿਹਰੇ ‘ਤੇ ਪਿੰਪਲਸ ਅਤੇ ਦਾਗ-ਧੱਬੇ ਨਹੀਂ ਹੁੰਦੇ।
  8. ਇਸ ਮਿਸ਼ਰਣ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨ ਸਿਸਟਮ ਮਜ਼ਬੂਤ ਹੁੰਦੀ ਹੈ।
  9. ਇਸ ਦੇ ਐਂਟੀਬੈਕਟੀਰੀਅਲ ਅਤੇ ਐਂਟੀਵਾਇਰਲ ਗੁਣ ਬਿਮਾਰੀਆਂ ਨੂੰ ਦੂਰ ਰੱਖਦੇ ਹਨ ਅਤੇ ਤੁਹਾਨੂੰ ਅੰਦਰੋਂ ਮਜ਼ਬੂਤ ਬਣਾਉਂਦੇ ਹਨ।
  10. ਇਸ ‘ਚ ਪਾਇਆ ਜਾਣ ਵਾਲਾ ਵਿਟਾਮਿਨ ਸੀ ਵੀ ਇਸ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ।
  11. ਇਸ ਦੇ ਲਈ ਤੁਸੀਂ ਸਵੇਰੇ ਉੱਠ ਕੇ ਜੀਰਾ ਅਤੇ ਸੌਂਫ ਦਾ ਪਾਣੀ ਪੀ ਸਕਦੇ ਹੋ।

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ