ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਪੀਓ ਨਿੰਬੂ ਪਾਣੀ

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਪੀਓ ਨਿੰਬੂ ਪਾਣੀ

  1. ਪਾਚਨ ਤੰਤਰ ਖਰਾਬ ਹੋਵੇ ਤਾਂ ਭੁੱਖ ਨਾ ਲੱਗਣ ਦੀ ਸਮੱਸਿਆ ਹੋ ਸਕਦੀ ਹੈ।
  2. ਇਸ ਨਾਲ ਸਰੀਰ ‘ਚ ਕਮਜ਼ੋਰੀ ਵੀ ਆਉਣੀ ਸ਼ੁਰੂ ਹੋ ਜਾਂਦੀ ਹੈ।
  3. ਜੋ ਲੋਕ ਭੁੱਖ ਨਾ ਲੱਗਣ ਦੀ ਸ਼ਿਕਾਇਤ ਕਰਦੇ ਹਨ ਉਨ੍ਹਾਂ ਨੂੰ ਨਿੰਬੂ ਪਾਣੀ (Lemon Water) ਦੀ ਵਰਤੋਂ ਕਰਨੀ ਚਾਹੀਦੀ ਹੈ।
  4. ਇਹ ਪੇਟ ਦੀ ਸੋਜ, ਡਕਾਰ, ਜਲਣ ਅਤੇ ਗੈਸ ਤੋਂ ਰਾਹਤ ਦਿਵਾਉਂਦਾ ਹੈ।
  5. ਗਰਮੀ ਦੇ ਮੌਸਮ ‘ਚ ਬਲੱਡ ਪ੍ਰੈਸ਼ਰ ਲੋਅ (Low Blood Pressure) ਰਹਿਣ ਦੀ ਸਮੱਸਿਆ ਆਮ ਹੋ ਜਾਂਦੀ ਹੈ।
  6. ਨਿੰਬੂ ਪਾਣੀ ਪੀਣ ਨਾਲ ਬਲੱਡ ਪ੍ਰੈਸ਼ਰ ਠੀਕ ਰਹਿੰਦਾ ਹੈ।
  7. ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਕੇ ਤਣਾਅ ਨੂੰ ਵੀ ਘੱਟ ਕਰਦਾ ਹੈ।
  8. ਚੱਕਰ ਅਤੇ ਉਲਟੀ ਆਉਣ ‘ਤੇ ਵੀ ਨਿੰਬੂ ਪਾਣੀ ਫਾਇਦੇਮੰਦ ਰਹਿੰਦਾ ਹੈ।
  9. ਦਿਨ ‘ਚ ਘੱਟ ਤੋਂ ਘੱਟ ਇਕ ਵਾਰ ਨਿੰਬੂ ਪਾਣੀ ਜ਼ਰੂਰ ਪੀਓ।
  10. ਸਕਿਨ ਦੀ ਸਮੱਸਿਆ ਮਤਲੱਬ ਆਇਲੀ ਸਕਿਨ, ਮੁਹਾਸੇ, ਕਾਲੇਪਨ ਤੋਂ ਪ੍ਰੇਸ਼ਾਨ ਹੋ ਤਾਂ ਇਹ ਦਾ ਬਿਹਤਰ ਉਪਾਅ ਹੈ ਨਿੰਬੂ ਪਾਣੀ।
  11. ਇਸ ‘ਚ ਮੌਜੂਦ ਐਂਟੀਆਕਸੀਡੈਂਟ (Antioxidant) ਦੇ ਗੁਣ ਸਕਿਨ ਨੂੰ ਡਿਟਾਕਸ ਕਰਨ ਦਾ ਵੀ ਕੰਮ ਕਰਦੇ ਹਨ।
  12. ਜਿਸ ਨਾਲ ਚਿਹਰੇ ‘ਚ ਰੰਗਤ ਆਉਣੀ ਸ਼ੁਰੂ ਹੋ ਜਾਂਦੀ ਹੈ।

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ