ਰੋਜ਼ਾਨਾ ਖਾਓ 2 ਮੁੱਠੀ ਭੁੱਜੇ ਛੋਲੇ
By Azad Soch
On
- ਆਇਰਨ ਹੋਣ ਨਾਲ ਖੂਨ ਦੀ ਮਾਤਰਾ ਵਧਣ ਵਿਚ ਮਦਦ ਮਿਲਦੀ ਹੈ।
- ਅਨੀਮੀਆ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡਾਇਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
- ਭੁੱਜੇ ਛੋਲਿਆਂ ‘ਚ ਕੈਲੋਰੀ ਘੱਟ ਅਤੇ ਫਾਈਬਰ ਜ਼ਿਆਦਾ ਹੁੰਦਾ ਹੈ।
- ਇਸ ਨੂੰ ਖਾਣ ਨਾਲ ਸਰੀਰ ਨੂੰ ਸਿਰਫ 46-50 ਕੈਲੋਰੀ ਮਿਲਦੀ ਹੈ।
- ਇਸ ਦੇ ਸੇਵਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ।
- ਅਜਿਹੇ ‘ਚ ਓਵਰ ਈਟਿੰਗ (Over Eating) ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
- ਤੁਸੀਂ ਇਸ ਨੂੰ ਸਨੈਕ ਦੇ ਰੂਪ ਵਿੱਚ ਖਾ ਸਕਦੇ ਹੋ।
- ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ (Blood Pressure Control) ਕਰਨ ਵਿਚ ਵੀ ਮਦਦ ਮਿਲਦੀ ਹੈ।
- ਇਹ ਸਰੀਰ ਵਿਚ ਬਲੱਡ ਸਰਕੂਲੇਸ਼ਨ ਕਰਨ ‘ਚ ਸਹਾਇਤਾ ਕਰਦਾ ਹੈ।
- ਅਜਿਹੇ ‘ਚ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿਣ ਨਾਲ ਦਿਲ ਦੀਆਂ ਜੁੜੀਆਂ ਪ੍ਰੇਸ਼ਾਨੀਆਂ ਤੋਂ ਬਚਾਅ ਰਹਿੰਦਾ ਹੈ।
- ਭੁੱਜੇ ਛੋਲੇ ਪ੍ਰੋਟੀਨ, ਨਮੀ, ਕੈਲਸ਼ੀਅਮ, ਆਇਰਨ, ਵਿਟਾਮਿਨ, ਫਾਈਬਰ ਆਦਿ ਪੋਸ਼ਕ ਤੱਤ ਹੁੰਦੇ ਹਨ।
- ਅਜਿਹੇ ‘ਚ ਰੋਜ਼ਾਨਾ 2 ਮੁੱਠੀ ਭੁੱਜੇ ਛੋਲੇ ਖਾਣ ਨਾਲ ਸੁਸਤੀ ਦੂਰ ਹੋ ਕੇ ਐਨਰਜ਼ੀ ਬੂਸਟ ਹੁੰਦੀ ਹੈ।
- ਥਕਾਵਟ ਅਤੇ ਕਮਜ਼ੋਰੀ ਤੋਂ ਛੁਟਕਾਰਾ ਮਿਲਣ ਦੇ ਨਾਲ ਦਿਨ ਭਰ ਐਂਰਜੈਟਿਕ ਮਹਿਸੂਸ ਹੁੰਦਾ ਹੈ।
- ਇਸ ਨਾਲ ਸਰੀਰ ‘ਚ ਗਰਮਾਹਟ ਦਾ ਅਹਿਸਾਸ ਹੁੰਦਾ ਹੈ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


