ਸੁੱਕੀ ਖੰਘ ਵਿਚ ਖਾਉ ਕਾਲਾ ਗੁੜ

ਸੁੱਕੀ ਖੰਘ ਵਿਚ ਖਾਉ ਕਾਲਾ ਗੁੜ

  1. ਸੁੱਕੀ ਖੰਘ ਵਿਚ ਕਾਲਾ ਗੁੜ ਖਾਣਾ ਕਈ ਤਰ੍ਹਾਂ ਨਾਲ ਫ਼ਾਇਦੇਮੰਦ ਹੁੰਦਾ ਹੈ।
  2. ਕਾਲਾ ਗੁੜ ਫੇਫੜਿਆਂ ਦੀ ਸੋਜ ਨੂੰ ਘੱਟ ਕਰਦਾ ਹੈ ਅਤੇ ਫਿਰ ਗਲੇ ਦੀ ਖਾਰਸ਼ ਤੋਂ ਰਾਹਤ ਦਿਵਾਉਂਦਾ ਹੈ।
  3. ਇਸ ਤੋਂ ਇਲਾਵਾ ਇਹ ਇਕ ਤਰ੍ਹਾਂ ਦੀ ਗਰਮੀ ਪੈਦਾ ਕਰਦਾ ਹੈ ਤਾਕਿ ਤੁਹਾਨੂੰ ਵਾਰ-ਵਾਰ ਸੁਕੀ ਖਾਂਸੀ ਨਾ ਹੋਵੇ।
  4. ਕਾਲਾ ਗੁੜ ਆਇਰਨ ਨਾਲ ਭਰਪੂਰ ਹੁੰਦਾ ਹੈ।
  5. ਇਹ ਗੁੜ ਉਨ੍ਹਾਂ ਲਈ ਫ਼ਾਇਦੇਮੰਦ ਹੈ ਜੋ ਅਨੀਮੀਆ ਤੋਂ ਪੀੜਤ ਹਨ।
  6. ਇਹ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਦੂਰ ਕਰਦਾ ਹੈ ਅਤੇ ਫਿਰ ਅਨੀਮੀਆ ਦੇ ਲੱਛਣਾਂ ਨੂੰ ਘੱਟ ਕਰਦਾ ਹੈ ਜਿਵੇਂ ਵਾਲ ਝੜਨਾ ਜਾਂ ਕਮਜ਼ੋਰੀ।
  7. ਇਸ ਲਈ ਖ਼ਾਸ ਤੌਰ ’ਤੇ ਔਰਤਾਂ ਨੂੰ ਇਸ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ।
  8. ਕਾਲਾ ਗੁੜ ਇਮਿਊਨਿਟੀ ਬੂਸਟਰ ਗੁਣਾਂ (Immunity Booster Properties) ਨਾਲ ਭਰਪੂਰ ਹੁੰਦਾ ਹੈ ਅਤੇ ਸਰੀਰ ਨੂੰ ਮੌਸਮੀ ਛੂਤ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ।
  9. ਕਾਲਾ ਗੁੜ ਦੀ ਖ਼ਾਸ ਗੱਲ ਇਹ ਹੈ ਕਿ ਇਹ ਐਂਟੀ-ਬੈਕਟੀਰੀਅਲ (Anti-Bacterial) ਹੋਣ ਦੇ ਨਾਲ-ਨਾਲ ਐਂਟੀ-ਇੰਫ਼ਲੇਮੇਟਰੀ (Anti-Inflammatory) ਗੁਣਾਂ ਨਾਲ ਭਰਪੂਰ ਹੁੰਦਾ ਹੈ।

Advertisement

Latest News

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ