ਪ੍ਰੋਟੀਨ ਦੇ ਲਈ Veg ਲੋਕ ਖਾਓ ਰਾਜਮਾ

ਪ੍ਰੋਟੀਨ ਦੇ ਲਈ Veg ਲੋਕ ਖਾਓ ਰਾਜਮਾ

  1. ਰਾਜਮਾ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ (Blood Pressure And Cholesterol) ਵੀ ਕੰਟਰੋਲ ‘ਚ ਰਹਿੰਦਾ ਹੈ।
  2. ਦਿਲ ਦੇ ਰੋਗੀਆਂ ਲਈ ਵੀ ਮੈਗਨੀਸ਼ੀਅਮ ਨਾਲ ਭਰਪੂਰ ਰਾਜਮਾ ਫਾਇਦੇਮੰਦ ਹੁੰਦਾ ਹੈ।
  3. ਇਸ ‘ਚ ਜ਼ਿਆਦਾ ਮਾਤਰਾ ‘ਚ ਫਾਈਬਰ ਹੁੰਦਾ ਹੈ ਜਿਸ ਨਾਲ ਪਾਚਣ ਕਿਰਿਆ ਸਹੀ ਰਹਿੰਦੀ ਹੈ ਜਿਸ ਨਾਲ ਕਬਜ਼ ਨਹੀਂ ਹੁੰਦੀ।
  4. ਨਾਲ ਹੀ ਅੰਤੜੀਆਂ ਵੀ ਆਪਣੇ ਕੰਮ ਨੂੰ ਸੁਚਾਰੂ ਢੰਗ ਨਾਲ ਕਰਦੀਆਂ ਹਨ।
  5. ਵਿਟਾਮਿਨ ‘ਕੇ’ ਨਾਲ ਭਰਪੂਰ ਹੋਣ ਦੇ ਕਾਰਨ ਇਸ ਦੇ ਸੇਵਨ ਨਾਲ ਨਰਵਸ ਸਿਸਟਮ ਬੂਸਟ ਹੁੰਦਾ ਹੈ।
  6. ਇਸ ਦੇ ਨਾਲ ਹੀ ਇਸ ‘ਚ ਮੌਜੂਦ ਵਿਟਾਮਿਨ ‘ਬੀ’ ਦਿਮਾਗ ਦੇ ਸੈੱਲਾਂ ਨੂੰ ਪੋਸ਼ਿਤ ਕਰਦਾ ਹੈ।
  7. ਐਂਟੀਆਕਸੀਡੈਂਟ ਨਾਲ ਭਰਪੂਰ ਰਾਜਮਾ ਸੈੱਲਾਂ ਦੀ ਉਮਰ ਵਧਣ ਦੀ ਪ੍ਰਕਿਰਿਆ ਨੂੰ ਹੌਲੀ ਕਰਦਾ ਹੈ।
  8. ਇਸਦੇ ਨਾਲ ਤੁਸੀਂ ਝੁਰੜੀਆਂ, ਫ੍ਰੀਕਲਸ, ਢਿੱਲੀ ਸਕਿਨ, ਮੁਹਾਸੇ, ਵਾਲਾਂ ਦੇ ਝੜਨ ਤੋਂ ਬਚੇ ਰਹਿੰਦੇ ਹੋ।
  9. ਰਾਜਮਾ ਵਿਚ ਉੱਚ ਤਾਂਬਾ ਹੁੰਦਾ ਹੈ ਜੋ ਗਠੀਏ ਦੇ ਦਰਦ, ਜੋੜਾਂ ਦੇ ਦਰਦ ਦੀ ਸਮੱਸਿਆ ਨੂੰ ਦੂਰ ਰੱਖਦਾ ਹੈ।
  10. ਇਸ ‘ਚ ਮੌਜੂਦ ਮੈਂਗਨੀਜ਼ ਅਤੇ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ​​ਬਣਾ ਕੇ Osteoporosis ਦਾ ਖ਼ਤਰਾ ਘਟਾਉਂਦੇ ਹਨ।
  11. ਪ੍ਰੋਟੀਨ ਤੋਂ ਇਲਾਵਾ ਇਸ ਵਿਚ ਆਇਰਨ, ਜ਼ਿੰਕ, ਫਾਈਬਰ, ਫੋਲਿਕ ਐਸਿਡ, ਕੈਲਸ਼ੀਅਮ ਅਤੇ ਕਾਰਬੋਹਾਈਡਰੇਟ ਵੀ ਹੁੰਦੇ ਹਨ।
  12.  
  13. 100 ਗ੍ਰਾਮ ਰਾਜਮਾ ਵਿਚ ਤਕਰੀਬਨ 350 ਕੈਲੋਰੀ ਹੁੰਦੀ ਹੈ ਜੋ ਸਰੀਰ ਵਿਚ ਐਨਰਜ਼ੀ ਬਣਾਈ ਰੱਖਦੀ ਹੈ ਅਤੇ ਕੰਮ ਕਰਨ ਦੀ ਸ਼ਕਤੀ ਵਧਦੀ ਹੈ।
  14. ਇਸ ਵਿਚ ਗਲਾਈਸੈਮਿਕ ਇੰਡੈਕਸ (Glycemic Index) ਬਹੁਤ ਘੱਟ ਹੁੰਦਾ ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹੈ।
  15. ਇਸ ਨਾਲ ਸਰੀਰ ‘ਚ ਬਲੱਡ ਸ਼ੂਗਰ ਦੀ ਮਾਤਰਾ ਕੰਟਰੋਲ ‘ਚ ਰਹਿੰਦੀ ਹੈ।

Advertisement

Latest News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
  ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ