ਤੰਦਰੁਸਤ ਦਿਲ ਲਈ ਰੋਜ਼ ਖਾਓ ਪਿਸਤਾ
By Azad Soch
On
- ਪਿਸਤਾ ‘ਚ ਵਿਟਾਮਿਨ-ਸੀ, ਵਿਟਾਮਿਨ-ਈ, ਸੇਲੇਨੀਅਮ ਅਤੇ ਬੀਟਾ-ਕੈਰੋਟੀਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ।
- ਇਹ ਸਾਰੇ ਐਂਟੀਆਕਸੀਡੈਂਟ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦਗਾਰ ਹੁੰਦੇ ਹਨ।
- ਡਾਇਬਟੀਜ਼ ਤੋਂ ਪੀੜਤ ਲੋਕਾਂ ਲਈ ਵੀ ਪਿਸਤਾ ਬਹੁਤ ਫਾਇਦੇਮੰਦ ਹੁੰਦਾ ਹੈ।
- ਇਹ ਇੱਕ ਕਿਸਮ ਦਾ ਹੈਲਥੀ ਨਟ ਹੈ।
- ਇਸ ‘ਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ ਜੋ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
- ਦਿਲ ਨੂੰ ਸਿਹਤਮੰਦ ਰੱਖਣ ਲਈ ਕੋਲੈਸਟ੍ਰੋਲ ਲੈਵਲ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ।
- ਇਸ ਦਾ ਲੈਵਲ ਵਧਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।
- ਪਿਸਤਾ ਨੂੰ ਡਾਈਟ ‘ਚ ਸ਼ਾਮਲ ਕਰਕੇ ਤੁਸੀਂ ਕੋਲੈਸਟ੍ਰੋਲ ਲੈਵਲ ਨੂੰ ਘੱਟ ਕਰ ਸਕਦੇ ਹੋ।
- ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।
- ਪਿਸਤਾ ‘ਚ ਡਾਈਟਰੀ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ।
- ਇਹ ਪਾਚਨ ਤੰਤਰ ਨੂੰ ਠੀਕ ਰੱਖਣ ‘ਚ ਮਦਦ ਕਰਦਾ ਹੈ ਅਤੇ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ।
- ਭਰਪੂਰ ਮਾਤਰਾ ‘ਚ ਫਾਈਬਰ ਦਾ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


