ਦਹੀਂ ਅਤੇ ਪਿਆਜ਼ ਖਾਣ ਨਾਲ ਮਿਲਦੇ ਹਨ ਸਿਹਤ ਇਹ ਫ਼ਾਇਦੇ

ਦਹੀਂ ਅਤੇ ਪਿਆਜ਼ ਖਾਣ ਨਾਲ ਮਿਲਦੇ ਹਨ ਸਿਹਤ ਇਹ ਫ਼ਾਇਦੇ

  1. ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ ਲਈ ਦਹੀਂ ਅਤੇ ਪਿਆਜ਼ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ।
  2. ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਡੀਆਂ ਅੰਤੜੀਆਂ ਨੂੰ ਲਾਭ ਮਿਲਦਾ ਹੈ ਅਤੇ ਪੇਟ ਖਰਾਬ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
  3. ਦਹੀਂ ‘ਚ ਮੌਜੂਦ ਗੁਣ ਅੰਤੜੀਆਂ ‘ਚ ਲਾਭਕਾਰੀ ਬੈਕਟੀਰੀਆ ਨੂੰ ਵਧਾਉਣ ਦਾ ਕੰਮ ਕਰਦੇ ਹਨ।
  4. ਦਹੀਂ ਅਤੇ ਪਿਆਜ਼ ਖਾਣ ਨਾਲ ਤੁਹਾਡੇ ਸਰੀਰ ਦੀ ਇਮਿਊਨਿਟੀ ਬੂਸਟ ਹੁੰਦੀ ਹੈ।
  5. ਇਨ੍ਹਾਂ ਦੋਵਾਂ ‘ਚ ਮੌਜੂਦ ਗੁਣ ਸਰੀਰ ਦੀ ਇਮਿਊਨਿਟੀ ਵਧਾ ਕੇ ਬੀਮਾਰੀਆਂ ਅਤੇ ਇੰਫੈਕਸ਼ਨ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਂਦੇ ਹਨ।
  6. ਕਈ ਖੋਜਾਂ ਅਤੇ ਅਧਿਐਨਾਂ ‘ਚ ਵੀ ਇਸ ਗੱਲ ਦੀ ਪੁਸ਼ਟੀ ਹੋਈ ਹੈ।
  7. ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ‘ਚ ਦਹੀਂ ਅਤੇ ਪਿਆਜ਼ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ।
  8. ਇੱਕ ਰਿਸਰਚ ਅਨੁਸਾਰ ਜੋ ਲੋਕ ਦਹੀਂ ਦਾ ਸੇਵਨ ਕਰਦੇ ਹਨ ਉਨ੍ਹਾਂ ‘ਚ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਦੂਜੇ ਲੋਕਾਂ ਦੇ ਮੁਕਾਬਲੇ ਬਹੁਤ ਘੱਟ ਹੁੰਦਾ ਹੈ।
  9. ਦਹੀਂ ਅਤੇ ਪਿਆਜ਼ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
  10. ਦਹੀਂ ਅਤੇ ਪਿਆਜ਼ ਦੋਵਾਂ ‘ਚ ਕੈਲਸ਼ੀਅਮ ਦੀ ਬਹੁਤ ਮਾਤਰਾ ਹੁੰਦੀ ਹੈ।
  11. ਇਸ ਦਾ ਸੇਵਨ ਕਰਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਬੋਨ ਡੈਂਸਿਟੀ ਵਧਾਉਣ ‘ਚ ਮਦਦ ਮਿਲਦੀ ਹੈ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ