ਘਿਓ ਅਤੇ ਸ਼ੱਕਰ ਮਿਲਾਕੇ ਖਾਣ ਨਾਲ ਮਿਲਦੇ ਹਨ,ਜ਼ਬਰਦਸਤ ਫ਼ਾਇਦੇ

ਘਿਓ ਅਤੇ ਸ਼ੱਕਰ ਮਿਲਾਕੇ ਖਾਣ ਨਾਲ ਮਿਲਦੇ ਹਨ,ਜ਼ਬਰਦਸਤ ਫ਼ਾਇਦੇ

  1. ਘਿਓ ਅਤੇ ਸ਼ੱਕਰ (Ghee and Sugar) ਦਾ ਮਿਸ਼ਰਣ ਸਰੀਰ ‘ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ‘ਚ ਬਹੁਤ ਫਾਇਦੇਮੰਦ ਹੁੰਦਾ ਹੈ।
  2. ਸਰੀਰ ‘ਚ ਜਮ੍ਹਾਂ ਹੋਈ ਗੰਦਗੀ ਅਤੇ ਜ਼ਹਿਰੀਲੇ ਪਦਾਰਥ ਕਈ ਗੰਭੀਰ ਬਿਮਾਰੀਆਂ ਨੂੰ ਜਨਮ ਦੇ ਸਕਦੇ ਹਨ।
  3. ਅਜਿਹੇ ‘ਚ ਘਿਓ ਅਤੇ ਸ਼ੱਕਰ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ।
  4. ਘਿਓ ਅਤੇ ਸ਼ੱਕਰ ਮਿਲਾ ਕੇ ਖਾਣ ਨਾਲ ਸਰੀਰ ‘ਚੋਂ ਜ਼ਹਿਰੀਲੇ ਤੱਤ ਬਾਹਰ ਨਿਕਲਦੇ ਹਨ ਅਤੇ ਖੂਨ ਸ਼ੁੱਧ ਹੁੰਦਾ ਹੈ।
  5.  ਖੂਨ ਦੀ ਕਮੀ ਵੀ ਦੂਰ ਹੁੰਦੀ ਹੈ। ਇਸ ਦਾ ਸਿੱਧਾ ਅਸਰ ਸਕਿਨ ‘ਤੇ ਦੇਖਣ ਨੂੰ ਮਿਲਦਾ ਹੈ।
  6. ਇਹ ਤੁਹਾਨੂੰ ਸਾਫ਼ ਅਤੇ ਨਿਖ਼ਰੀ ਸਕਿਨ ਪਾਉਣ ‘ਚ ਮਦਦ ਕਰਦਾ ਹੈ।
  7. ਖਾਣ ਦੇ ਨਾਲ-ਨਾਲ ਤੁਸੀਂ ਇਸ ਮਿਸ਼ਰਣ ਨੂੰ ਸਕਿਨ ‘ਤੇ ਫੇਸ ਸਕਰਬ ਦੇ ਤੌਰ ‘ਤੇ ਵੀ ਵਰਤ ਸਕਦੇ ਹੋ।
  8. ਇਸ ਨਾਲ ਸਕਿਨ ਨੂੰ ਬਹੁਤ ਫਾਇਦਾ ਹੋਵੇਗਾ।
  9. ਬਹੁਤ ਸਾਰੇ ਲੋਕ ਸੋਚਦੇ ਹਨ ਕਿ ਘਿਓ ਖਾਣ ਨਾਲ ਭਾਰ ਵਧਦਾ ਹੈ ਪਰ ਅਜਿਹਾ ਨਹੀਂ ਹੈ।
  10. ਘਿਓ ‘ਚ ਹੈਲਥੀ ਫੈਟ ਹੁੰਦੇ ਹਨ ਜੋ ਭਾਰ ਨਹੀਂ ਵਧਾਉਂਦੇ।
  11. ਜਦੋਂ ਕਿ ਸ਼ੱਕਰ ਨੈਚੁਰਲ ਖੰਡ ਦਾ ਇੱਕ ਰੂਪ ਹੈ।
  12. ਇਹ ਰਿਫਾਇੰਡ ਸ਼ੂਗਰ ਨਾਲੋਂ ਪੌਸ਼ਟਿਕ ਤੱਤਾਂ ‘ਚ ਅਮੀਰ ਹੁੰਦੀ ਹੈ।
  13. ਦੋਵੇਂ ਪਾਚਨ ਕਿਰਿਆ ਨੂੰ ਸੁਧਾਰਨ ਅਤੇ ਮੇਟਾਬੋਲਿਜ਼ਮ ਨੂੰ ਤੇਜ਼ ਕਰਨ ‘ਚ ਮਦਦ ਕਰਦੇ ਹਨ।
  14. ਜੋ ਸਰੀਰ ‘ਚ ਸਿਹਤਮੰਦ ਵਜ਼ਨ ਬਣਾਈ ਰੱਖਣ ‘ਚ ਮਦਦ ਕਰਦਾ ਹੈ।

Advertisement

Latest News

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 10 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ...
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ
ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ