ਭੋਜਨ ਤੋਂ ਬਾਅਦ ਗੁੜ ਖਾਣ ਨਾਲ ਮਿਲਦੇ ਨੇ ਕਈ ਲਾਭ
By Azad Soch
On
- ਗੁੜ (Jaggery) ਦਾ ਨਿਯਮਤ ਸੇਵਨ ਕਰਨ ਨਾਲ ਸਰੀਰ ਵਿੱਚ ਅਨੀਮੀਆ ਨਹੀਂ ਹੁੰਦਾ।
- ਅਨੀਮੀਆ ਦੇ ਮਰੀਜ਼ਾਂ ਲਈ ਗੁੜ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ।
- ਗੁੜ ਵਿੱਚ ਆਇਰਨ ਅਤੇ ਫਾਸਫੋਰਸ (Iron And Phosphorus) ਹੁੰਦਾ ਹੈ ਜੋ ਸਰੀਰ ਵਿੱਚ ਖੂਨ ਨੂੰ ਵਧਾਉਂਦਾ ਹੈ।
- ਜੋ ਲੋਕ ਅਨੀਮੀਆ (Anemia) ਤੋਂ ਪੀੜਤ ਹਨ, ਉਨ੍ਹਾਂ ਨੂੰ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ।
- ਭੋਜਨ ਤੋਂ ਬਾਅਦ ਗੁੜ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
- ਗੁੜ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਜਿਵੇਂ ਕੈਲਸ਼ੀਅਮ,ਫਾਸਫੋਰਸ (Calcium, Phosphorus) ਆਦਿ ਕਾਫੀ ਮਾਤਰਾ ਵਿੱਚ ਪਾਏ ਜਾਂਦੇ ਹਨ।
- ਜੋ ਹੱਡੀਆਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ।
- ਬਲੱਡ ਪ੍ਰੈਸ਼ਰ (Blood Pressure) ਦੇ ਮਰੀਜ਼ਾਂ ਲਈ ਗੁੜ ਇੱਕ ਰਾਮਬਾਣ ਹੈ।
- ਗੁੜ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ (High Blood Pressure) ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
- ਗੁੜ (Jaggery) ਦਾ ਨਿਯਮਤ ਸੇਵਨ ਭਾਰ ਘਟਾਉਣ ਵਿਚ ਮਦਦ ਕਰਦਾ ਹੈ।
- ਭੋਜਨ ਤੋਂ ਬਾਅਦ ਗੁੜ ਖਾਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ।
- ਜਿਸ ਕਾਰਨ ਲੋਕਾਂ ਨੂੰ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ।
- ਗੁੜ ਪਾਚਨ ਕਿਰਿਆ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
- ਰੋਜ਼ਾਨਾ ਭੋਜਨ ਤੋਂ ਬਾਅਦ ਗੁੜ ਖਾਣ ਨਾਲ ਪਾਚਨ ਤੰਤਰ (Digestive System) ਮਜ਼ਬੂਤ ਹੁੰਦਾ ਹੈ।
- ਇਸ ਨਾਲ ਗੈਸ,ਬਲੋਟਿੰਗ,ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
- ਭੋਜਨ ਤੋਂ ਬਾਅਦ ਗੁੜ ਖਾਣ ਨਾਲ ਊਰਜਾ ਵਧਦੀ ਹੈ।
- ਇਸ ਦੇ ਸੇਵਨ ਨਾਲ ਸਰੀਰ ਦੀ ਇਮਿਊਨਿਟੀ (Immunity) ਵੀ ਵਧਦੀ ਹੈ।
- ਭੋਜਨ ਤੋਂ ਬਾਅਦ ਗੁੜ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ।
Related Posts
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


