ਮਸ਼ਰੂਮ ਖਾਣ ਨਾਲ ਹੈਲਥੀ ਬਣੇਗਾ ਦਿਲ
By Azad Soch
On
- ਮਸ਼ਰੂਮ ‘ਚ ਕੈਲੋਰੀ ਘੱਟ ਹੁੰਦੀ ਹੈ।
- ਇਸ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ।
- ਇਸ ਨਾਲ ਭੁੱਖ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
- ਮੋਟਾਪੇ ਤੋਂ ਪੀੜਤ ਲੋਕ ਭਾਰ ਘਟਾਉਣ ਲਈ ਮਸ਼ਰੂਮ ਦਾ ਸੇਵਨ ਕਰ ਸਕਦੇ ਹਨ।
- ਇਸ ਤੋਂ ਇਲਾਵਾ ਰੋਜ਼ਾਨਾ ਕਸਰਤ, ਜਿਮ, ਯੋਗਾ ਵੀ ਕਰੋ।ਹੱਡੀਆਂ ਹੋਣਗੀਆਂ ਮਜ਼ਬੂਤ: ਮਸ਼ਰੂਮ ਵਿਟਾਮਿਨ-ਡੀ, ਕੈਲਸ਼ੀਅਮ ਅਤੇ ਫਾਸਫੋਰਸ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ।
- ਇਸ ਦੇ ਸੇਵਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
- ਮਜਬੂਤ ਹੱਡੀਆਂ ਲਈ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਨੂੰ ਆਪਣੀ ਖੁਰਾਕ ‘ਚ ਇਸ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
- ਮਸ਼ਰੂਮ ‘ਚ ਕੈਲੋਰੀ ਘੱਟ ਹੁੰਦੀ ਹੈ।
- ਇਸ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ।
- ਇਸ ਨਾਲ ਭੁੱਖ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
- ਅਜਿਹੇ ‘ਚ ਮੋਟਾਪੇ ਤੋਂ ਪੀੜਤ ਲੋਕ ਭਾਰ ਘਟਾਉਣ ਲਈ ਮਸ਼ਰੂਮ ਦਾ ਸੇਵਨ ਕਰ ਸਕਦੇ ਹਨ।
- ਇਸ ਤੋਂ ਇਲਾਵਾ ਰੋਜ਼ਾਨਾ ਕਸਰਤ, ਜਿਮ, ਯੋਗਾ ਵੀ ਕਰੋ।ਮਸ਼ਰੂਮ ‘ਚ ਫਾਈਬਰ, ਪੋਟਾਸ਼ੀਅਮ, ਵਿਟਾਮਿਨ-ਸੀ, ਵੀਹਟ ਗਲੂਟਨ ਆਦਿ ਪੋਸ਼ਕ ਤੱਤ ਮੌਜੂਦ ਹੁੰਦੇ ਹਨ।
- ਇਸ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ।
- ਇਸ ਦੇ ਨਾਲ ਹੀ ਇਸ ‘ਚ ਮੌਜੂਦ ਕਣਕ ਗਲੂਟਨ ਕੋਲੈਸਟ੍ਰੋਲ (Wheat Gluten Cholesterol) ਨੂੰ ਘੱਟ ਕਰਨ ‘ਚ ਮਦਦ ਕਰਦੀ ਹੈ।
- ਅਜਿਹੇ ‘ਚ ਹਾਰਟ ਅਟੈਕ ਅਤੇ ਦਿਲ ਨਾਲ ਜੁੜੀਆਂ ਹੋਰ ਬੀਮਾਰੀਆਂ ਹੋਣ ਦਾ ਖਤਰਾ ਘੱਟ ਹੁੰਦਾ ਹੈ।
Latest News
07 Feb 2025 09:30:27
Noida,07 FEB,2025,(Azad Soch News):- ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...