ਜੌਂ ਦੇ ਦਲੀਏ ਤੋਂ ਬਣੀ ਰੋਟੀ ਖਾਣ ਨਾਲ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ
By Azad Soch
On
- ਜੌਂ ਦੇ ਆਟੇ ਜਾਂ ਜੌਂ ਦੇ ਦਲੀਏ ਤੋਂ ਬਣੀ ਰੋਟੀ ਖਾਣ ਨਾਲ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ।
- ਜੌਂ ਵਿੱਚ ਕੈਲੋਰੀ ਘੱਟ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਪੇਟ ਜਲਦੀ ਭਰਦਾ ਹੈ ਅਤੇ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ।
- ਇਸ ਨਾਲ ਭੁੱਖ ਘੱਟ ਲੱਗਦੀ ਹੈ ਅਤੇ ਮੋਟਾਪਾ ਵੀ ਘੱਟ ਹੁੰਦਾ ਹੈ।
- ਜੌਂ ‘ਚ ਬੀਟਾ-ਗਲੂਕਨਸ ਬਾਇਲ ਐਸਿਡ (Beta-Glucans Bile Acids) ਪਾਇਆ ਜਾਂਦਾ ਹੈ, ਜੋ ਸਰੀਰ ‘ਚ ਜਮ੍ਹਾ ਖਰਾਬ ਕੋਲੈਸਟ੍ਰਾਲ *Cholesterol) ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।
- ਤੇਲਯੁਕਤ ਭੋਜਨ ਖਾਣ ਵਾਲਿਆਂ ਦੇ ਸਰੀਰ ‘ਚ ਖਰਾਬ ਕੋਲੈਸਟ੍ਰਾਲ ਜਮ੍ਹਾ ਹੋਣ ਲੱਗਦਾ ਹੈ।
- ਜੌਂ ਵਿੱਚ ਫਾਈਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ।
- ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ।
- ਜੌਂ ਵਿੱਚ ਘੁਲਣਸ਼ੀਲ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨੂੰ ਸਿਹਤਮੰਦ ਰੱਖਦਾ ਹੈ।
- ਜੌਂ ਦੇ ਆਟੇ ਨਾਲ ਬਣੀ ਰੋਟੀ ਖਾਣ ਨਾਲ ਕਬਜ਼ ਨਹੀਂ ਹੁੰਦੀ।
Tags: health
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


