ਜ਼ਿਆਦਾ ਕੋਲਡ ਡਰਿੰਕ ਪੀਣ ਨਾਲ ਲੀਵਰ ‘ਤੇ ਅਸਰ ਪੈਂਦਾ ਹੈ
By Azad Soch
On
- ਜ਼ਿਆਦਾ ਕੋਲਡ ਡਰਿੰਕ ਪੀਣ ਨਾਲ ਲੀਵਰ ‘ਤੇ ਅਸਰ ਪੈਂਦਾ ਹੈ।
- ਇਸ ਕਾਰਨ ਨਾਨ-ਅਲਕੋਹਲਿਕ ਫੈਟੀ ਲੀਵਰ ਦੇ ਵਿਕਸਿਤ ਹੋਣ ਦਾ ਖਤਰਾ ਹੈ।
- ਵੱਡੀ ਮਾਤਰਾ ਵਿੱਚ ਕੋਲਡ ਡਰਿੰਕ ਲੀਵਰ (Liver) ਤੱਕ ਪਹੁੰਚਦਾ ਹੈ ਅਤੇ ਫਰੂਟੋਜ਼ (Fructose) ਨੂੰ ਫੈਟ ਵਿੱਚ ਬਦਲਦਾ ਹੈ।
- ਲੀਵਰ ‘ਚ ਚਰਬੀ ਜਮ੍ਹਾ ਹੋਣ ਲੱਗਦੀ ਹੈ।
- ਕੋਲਡ ਡਰਿੰਕਸ ਜ਼ਿਆਦਾ ਮਾਤਰਾ ‘ਚ ਪੀਣ ਨਾਲ ਪੇਟ ‘ਤੇ ਚਰਬੀ ਜਮ੍ਹਾ ਹੋ ਜਾਂਦੀ ਹੈ।
- ਕੋਲਡ ਡਰਿੰਕਸ (Cold Drinks) ‘ਚ ਫਰਕਟੋਜ਼ ਪਾਇਆ ਜਾਂਦਾ ਹੈ, ਜੋ ਪੇਟ ਦੇ ਆਲੇ-ਦੁਆਲੇ ਚਰਬੀ ਦੇ ਰੂਪ ‘ਚ ਜਮ੍ਹਾ ਹੋਣ ਲੱਗਦਾ ਹੈ।ਬਹੁਤ ਜ਼ਿਆਦਾ ਕੋਲਡ ਡਰਿੰਕ ਪੀਣ ਨਾਲ ਸਰੀਰ ਵਿਚ ਵਾਧੂ ਸ਼ੂਗਰ ਵਧ ਜਾਂਦੀ ਹੈ, ਜਿਸ ਨਾਲ ਮੋਟਾਪਾ ਤੇਜ਼ੀ ਨਾਲ ਵਧਦਾ ਹੈ।
- ਇਸ ਨਾਲ ਸਰੀਰ ਦੇ ਲਗਭਗ ਸਾਰੇ ਅੰਗਾਂ ਨੂੰ ਨੁਕਸਾਨ ਪਹੁੰਚਦਾ ਹੈ।
Latest News
06 Dec 2025 10:27:48
Patiala,06,DEC,2025,(Azad Soch News):- ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...


