ਸਿਹਤ, ਸਕਿਨ ਅਤੇ ਵਾਲਾਂ ਲਈ ਵੀ ਵਰਦਾਨ ਹੈ ਲਸਣ

ਸਿਹਤ, ਸਕਿਨ ਅਤੇ ਵਾਲਾਂ ਲਈ ਵੀ ਵਰਦਾਨ ਹੈ ਲਸਣ

  1. ਤੁਸੀਂ ਰੋਜ਼ਾਨਾ ਸਵੇਰੇ ਇੱਕ ਗਲਾਸ ਕੋਸੇ ਪਾਣੀ ਦੇ ਨਾਲ ਲਸਣ ਦੀਆਂ ਕੁਝ ਕਲੀਆਂ ਖਾਂਦੇ ਹੋ ਤਾਂ ਇਹ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ।
  2. ਸਵੇਰੇ 1 ਗਲਾਸ ਪਾਣੀ ਦੇ ਨਾਲ ਲਸਣ ਦੀਆਂ ਸਿਰਫ ਦੋ ਕਲੀਆਂ ਖਾਣ ਨਾਲ ਤੁਹਾਡਾ ਪੇਟ ਦਿਨ ਭਰ ਠੀਕ ਰਹੇਗਾ ਅਤੇ ਤੁਹਾਨੂੰ ਗੈਸ ਅਤੇ ਕਬਜ਼ ਦੀ ਸਮੱਸਿਆ ਨਹੀਂ ਹੋਵੇਗੀ। 
  3. ਲਸਣ ਪੇਟ ਦੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ‘ਚ ਮਦਦ ਕਰ ਸਕਦਾ ਹੈ।
  4. ਲਸਣ ਦੀਆਂ ਕੁੱਝ ਕਲੀਆਂ ਨੂੰ ਪੀਸ ਲਓ ਅਤੇ ਇਸ ‘ਚ 1 ਚਮਚ ਸ਼ਹਿਦ ਮਿਲਾਓ। ਫਿਰ ਇਸ ਮਿਸ਼ਰਣ ਨਾਲ ਸਕੈਲਪ ‘ਤੇ ਮਸਾਜ ਕਰੋ ਅਤੇ 15 ਮਿੰਟ ਬਾਅਦ ਧੋ ਲਓ।
  5. ਹਫ਼ਤੇ ‘ਚ ਦੋ ਵਾਰ ਇਸ ਪੇਸਟ ਦੀ ਵਰਤੋਂ ਕਰਨ ਨਾਲ ਡੈਂਡਰਫ ਦੀ ਸਮੱਸਿਆ ਦੂਰ ਹੋ ਜਾਵੇਗੀ।
  6. ਰੋਜ਼ਾਨਾ ਸਵੇਰੇ ਖਾਲੀ ਪੇਟ ਲਸਣ ਦੀ 1 ਕਲੀ ਸ਼ਹਿਦ ਅਤੇ ਨਿੰਬੂ ਦੇ ਨਾਲ ਖਾਓ।
  7. ਇਹ ਤੁਹਾਡੀ ਸਕਿਨ ਨੂੰ ਡੀਟੌਕਸ (Detox) ਕਰੇਗਾ ਅਤੇ ਝੁਰੜੀਆਂ ਵਰਗੀਆਂ ਐਂਟੀ-ਏਜਿੰਗ (Anti-Aging) ਸਮੱਸਿਆਵਾਂ ਨੂੰ ਤੁਹਾਡੇ ਤੋਂ ਦੂਰ ਰੱਖੇਗਾ।

Advertisement

Latest News

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ,...
ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ
ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ
5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ