ਹਰੀ ਮਿਰਚ ਖਾਣ ਨਾਲ ਸਿਹਤ ਨੂੰ ਮਿਲਦੇ ਹਨ ਗਜ਼ਬ ਦੇ ਫਾਇਦੇ

ਹਰੀ ਮਿਰਚ ਖਾਣ ਨਾਲ ਸਿਹਤ ਨੂੰ ਮਿਲਦੇ ਹਨ ਗਜ਼ਬ ਦੇ ਫਾਇਦੇ

  1. ਹਰੀ ਮਿਰਚ ਵਿਚ ਵਿਟਾਮਿਨ ਏ, ਬੀ6, ਸੀ, ਆਇਰਨ, ਕਾਪਰ, ਪੌਟਾਸ਼ੀਅਮ, ਪ੍ਰੋਟੀਨ ਤੇ ਕਾਰਬੋਹਾਈਡ੍ਰੇਟ, ਬੀਟਾ ਕੈਰੋਟੀਨ ਵਰਗੇ ਪੌਸ਼ਕ ਤੱਤ ਪਾਏ ਜਾਂਦੇ ਹਨ ਜੋ ਸਿਹਤ ਨੂੰ ਕਈ ਫਾਇਦੇ ਦਿੰਦੇ ਹਨ।
  2. ਹਰੀ ਮਿਰਚ (Green Pepper) ਵਿਚ ਮੌਜੂਦ ਐਂਟੀ ਆਕਸੀਡੈਂਟਸ ਗੁਣ ਭਰਪੂਰ ਮਾਤਰਾ ਵਿਚ ਮੌਜੂਦ ਹੋਣ ਕਾਰਨ ਕੈਲੋਰੀ ਨਹੀਂ ਹੁੰਦੀ ਹੈ ਜੋ ਭਾਰ ਘੱਟ ਕਰਨ ਵਿਚ ਮਦਦ ਕਰ ਸਕਦੀ ਹੈ।
  3. ਮਿਰਚ ਵਿਚ ਕਈ ਤਰ੍ਹਾਂ ਦੇ ਐਕਟਿਵ ਕੰਪਾਊਂਡ (Active Compound) ਮੌਜੂਦ ਹੁੰਦੇ ਹਨ ਜੋ ਪੇਟ ਦੀ ਚਰਬੀ ਘੱਟ ਕਰਨ ਵਿਚ ਮਦਦ ਕਰਦੇ ਹਨ।
  4. ਹਰੀ ਮਿਰਚ ਦਾ ਸੇਵਨ ਮੋਟਾਪਾ ਘੱਟ ਕਰਨ ਤੋਂ ਲੈ ਕੇ ਜੋੜਾਂ ਦੇ ਦਰਦ ਤੱਕ ਵਿਚ ਰਾਹਤ ਦੇ ਸਕਦਾ ਹੈ।
  5. ਹਰੀ ਮਿਰਚ ਵਿਚ ਮੌਜੂਦ ਡਾਇਟ੍ਰੀ ਫਾਈਬਰਸ ਪਾਚਣ (Digestion of Dietary Fibers) ਨੂੰ ਚੰਗਾ ਬਣਾਏ ਰੱਖਣ ਵਿਚ ਮਦਦ ਕਰਦੇ ਹਨ।
  6. ਇਹ ਗੈਸਟ੍ਰਿਕ ਏਂਜਾਇਮ (Gastric Enzymes) ਦੇ ਰਿਸਾਅ ਨੂੰ ਵਧਾ ਕੇ ਪਾਚਣ ਨੂੰ ਬੇਹਤਰ ਬਣਾਉਂਦਾ ਹੈ।

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ