ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਸੌਂਫ ਦਾ ਪਾਣੀ
By Azad Soch
On
- ਸੌਂਫ ਦੇ ਪਾਣੀ ‘ਚ ਐਂਟੀ ਆਕਸੀਡੈਂਟ (Antioxidant) ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਨਾਲ ਲੜਨ ਦੀ ਸਮਰੱਥਾ ਦਿੰਦੇ ਹਨ।
- ਇਹ ਬ੍ਰੈਸਟ ਸਣੇ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਅ ਕਰਦਾ ਹੈ।
- ਪੀਰੀਅਡਜ਼ ਦੌਰਾਨ ਪੇਟ ‘ਚ ਦਰਦ ਅਤੇ ਹਾਰਮੋਨਜ਼ ਇਨਬੈਲੇਂਸ ਹੋਣ ਦੀ ਮੁਸ਼ਕਲ ਰਹਿੰਦੀ ਹੈ ਪਰ ਸੌਂਫ ਦਾ ਪਾਣੀ ਪੀਣ ਨਾਲ ਪੀਰੀਅਡਜ਼ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।
- ਸੌਂਫ ਦਾ ਪਾਣੀ ‘ਚ ਐਂਟੀਆਕਸੀਡੈਂਟ (Antioxidant) ਗੁਣ ਹੁੰਦੇ ਹਨ, ਜੋ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਕੱਢਣ ‘ਚ ਮਦਦ ਕਰਦੇ ਹਨ।
- ਇਸ ‘ਚ ਫੈਟ ਵੀ ਘੱਟ ਹੁੰਦੀ ਹੈ, ਜਿਸ ਨਾਲ ਭਾਰ ਘੱਟ ਹੁੰਦਾ ਹੈ।
- ਸਿਹਤਮੰਦ ਰਹਿਣ ਲਈ 8 ਘੰਟੇ ਨੀਂਦ ਲੈਣਾ ਬਹੁਤ ਜ਼ਰੂਰੀ ਹੈ।
- ਪੇਟ ਸਬੰਧੀ ਕੋਈ ਨਾ ਕੋਈ ਸਮੱਸਿਆਵਾਂ ਹੋਣਾ ਆਮ ਹੈ।
- ਦਵਾਈਆਂ ਦਾ ਸੇਵਨ ਕਰਨ ਦੀ ਬਜਾਏ ਸੌਂਫ ਦਾ ਪਾਣੀ ਪੀ ਕੇ ਦੇਖੋ।
- ਇਸ ਨਾਲ ਪੇਟ ਦਰਦ, ਕਬਜ਼, ਪਾਚਣ ਸਬੰਧੀ ਹੋਰ ਕਈ ਸਮੱਸਿਆ ਦੂਰ ਹੁੰਦੀ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


